ਦਸਤਾਵੇਜ਼
![]() | ਇਸ ਲੇਖ ਨੂੰ ਕੋਈ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਲੇਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੋ। ਬਿਨਾਂ ਹਵਾਲਿਆਂ ਵਾਲ਼ੀ ਲਿਖਤ ਹਟਾਉਣਯੋਗ ਹੈ।(ਸਤੰਬਰ 2016) |

ਦਸਤਾਵੇਜ਼ ਇੱਕ ਅਜਿਹੀ ਵਸਤ ਨੂੰ ਕਹਿੰਦੇ ਹਨ, ਜਿਸ ਵਿੱਚ ਕਾਗਜ਼, ਕੰਪਿਊਟਰ ਫਾਈਲ ਅਤੇ ਕਿਸੇ ਹੋਰ ਮਾਧਿਅਮ 'ਤੇ ਕਿਸੇ ਮਨੁੱਖ ਅਤੇ ਮਨੁੱਖ ਵੱਲੋਂ ਬਣਾਏ ਗਏ ਚਿੰਨ੍ਹ, ਸ਼ਬਦਾਂ, ਵਿਚਾਰਾਂ, ਚਿੱਤਰਾਂ ਲਈ ਹੋਰ ਜਾਣਕਾਰੀ ਨੂੰ ਦਰਜ ਕੀਤਾ ਜਾਂਦਾ ਹੈ। ਕਾਨੂੰਨੀ ਵਿਵਸਥਾ ਵਿੱਚ ਸਮਝੌਤਾ, ਜਾਇਦਾਦ-ਅਧਿਕਾਰ, ਘੋਸ਼ਣਾ ਜਾਂ ਹੋਰ ਕਿਸੇ ਗੱਲ ਦਾ ਸਬੂਤ ਦੇਣ ਲਈ ਦਸਤਾਵੇਜਾਂ ਦੀ ਵਿਸ਼ੇਸ਼ ਵਰਤੋਂ ਹੁੰਦੀ ਹੈ।