ਦੀਵਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਦੀਵਾ
Deepavali-haNate.jpg
ਦੋ ਬਲਦੇ ਦੀਵੇ
The Diwali Diya.jpg
ਚੌਮੁਖੀਆ ਦੀਵਾ
Diya-1.JPG
ਦੀਵਾ ਬਾਲਕੋਨੀ ਦੇ ਓਟੇ ਤੇ
Diya.jpg
ਦਿਵਾਲੀ ਵਾਲਾ ਮਿੱਟੀ ਦਾ ਦੀਵਾ
Oil lamp on rangoli.jpg
ਰੰਗੋਲੀ ਤੇ ਰੱਖਿਆ ਦੀਵਾ
'Diya's' on Ganges river on Dev Deepavali festival.jpg
ਗੰਗਾ ਵਿੱਚ ਤੇਰਿਆ ਦੀਵਾ
ਦੀਵੇ ਦੇ ਕਈ ਰੂਪ

ਦੀਵਾ, ਚਰਾਗ ਜਾਂ ਦੀਪਕ ਮਿੱਟੀ, ਆਟੇ ਜਾਣ ਕਿਸੇ ਹੋਰ ਧਾਤ ਸਮਗਰੀ ਦਾ ਬਣਿਆ ਇੱਕ ਤਰ੍ਹਾਂ ਕੈਲੀਨੁਮਾ ਭਾਂਡਾ ਹੁੰਦਾ ਹੈ ਜਿਸ ਵਿੱਚ ਸੂਤ ਦੀ ਵੱਟੀ ਅਤੇ ਤੇਲ ਜਾਂ ਘੀ ਪਾ ਕੇ ਜੋਤ ਜਲਾਈ ਜਾਂਦੀ ਹੈ। ਪ੍ਰਾਚੀਨ ਜ਼ਮਾਨੇ ਵਿੱਚ ਇਸ ਦਾ ਪ੍ਰਯੋਗ ਮੁੱਖ ਤੌਰ 'ਤੇ ਪ੍ਰਕਾਸ਼ ਲਈ ਕੀਤਾ ਜਾਂਦਾ ਸੀ ਪਰ ਬਿਜਲੀ ਦੇ ਲਾਟੂ ਆ ਜਾਣ ਦੇ ਬਾਅਦ ਇਹ ਸਜਾਵਟ ਜਾਂ ਪੂਜਾ ਦੀ ਚੀਜ਼ ਵਜੋਂ ਵਧੇਰੇ ਪ੍ਰਯੋਗ ਹੁੰਦਾ ਹੈ। ਹਨੇਰੇ ਵਿੱਚ ਰੋਸ਼ਨੀ ਦਾ ਸਰੋਤ ਹੋਣ ਨਾਤੇ ਮਨੁੱਖੀ ਸੱਭਿਆਚਾਰ ਵਿੱਚ ਇਸ ਦੀ ਅਹਿਮੀਅਤ ਨੂੰ ਘਟਾ ਕੇ ਨਹੀਂ ਦੇਖਿਆ ਜਾ ਸਕਦਾ। ਭਾਰਤੀ ਉਪਮਹਾਦੀਪ ਅਤੇ ਏਸ਼ੀਆ ਦੇ ਹੋਰਨਾਂ ਦੇਸ਼ਾਂ ਦੀ ਕਵਿਤਾ ਵਿੱਚ ਸ਼ਾਇਦ ਇਹ ਸਭ ਤੋਂ ਵਧੇਰੇ ਵਰਤੀਂਦਾ ਚਿਹਨ ਹੈ। ਆਰਤੀ ਵਿੱਚ ਦੀਵਿਆਂ ਦੀ ਅਹਿਮੀਅਤ ਤੋਂ ਇਹ ਗੱਲ ਭਲੀਭਾਂਤ ਸਪਸ਼ਟ ਹੈ।[1]

ਹਵਾਲੇ[ਸੋਧੋ]