ਦੁੱਲੇ ਦੀ ਢਾਬ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਦੁੱਲੇ ਦੀ ਢਾਬ  
ਲੇਖਕ ਰਾਮ ਸਰੂਪ ਅਣਖੀ
ਭਾਸ਼ਾ ਪੰਜਾਬੀ
ਵਿਸ਼ਾ 20ਵੀਂ ਸਦੀ ਦੇ ਮਲਵਈ ਪੰਜਾਬ ਦਾ ਜੀਵਨ
ਵਿਧਾ ਨਾਵਲ

ਦੁੱਲੇ ਦੀ ਢਾਬ ਰਾਮ ਸਰੂਪ ਅਣਖੀ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਵੱਡ-ਆਕਾਰੀ ਅਤੇ ਮਹਾ-ਕਾਵਿਕ ਪਲਾਟ ਵਾਲਾ ਨਾਵਲ ਕਿਹਾ ਜਾ ਸਕਦਾ ਹੈ।[1] ਅਸਲ ਵਿੱਚ ਅਣਖੀ ਨੇ ਪੰਜ ਨਾਵਲਾਂ ਨੂੰ ਇੱਕ ਲੜੀਵਾਰ ਢੰਗ ਨਾਲ ਲਿਖਿਆ ਜੋ ਆਪਣੇ-ਆਪ ਵਿੱਚ ਵੀ ਪੂਰੇ ਨਾਵਲ ਹਨ ਅਤੇ "ਦੁੱਲੇ ਦੀ ਢਾਬ" ਵਿੱਚ ਇਕੋ ਕਹਾਣੀ ਬਣ ਜਾਂਦੇ ਹਨ।ਇਹ ਪੰਜੇ ਨਾਵਲ ਪਹਿਲਾਂ "ਸਰਦਾਰੋ, ਹਮੀਰਗੜ੍ਹ, ਜੱਸੀ ਸਰਪੰਚ , ਅੱਛਰਾ ਦਾਂਦੂ ਅਤੇ ਸਲਫਾਸ ਨਾਂਵਾਂ ਹੇਠ ਪ੍ਰਕਾਸ਼ਿਤ ਹੋਏ।

ਹਵਾਲੇ[ਸੋਧੋ]