ਸਮੱਗਰੀ 'ਤੇ ਜਾਓ

ਦੇਹਰਾ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਦੇਹਰਾ ਵਿਧਾਨ ਸਭਾ ਹਲਕਾ
ਨਕਸ਼ਾ
Interactive map of ਦੇਹਰਾ ਵਿਧਾਨ ਸਭਾ ਹਲਕਾ

ਦੇਹਰਾ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਕਾਂਗੜਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 70,424 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਰਵਿੰਦਰ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e  d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਰਵਿੰਦਰ 70,424 66.80% 15,293 [2]
ਿਸਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]