ਧਰਮਸ਼ਾਲਾ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਧਰਮਸ਼ਾਲਾ ਵਿਧਾਨ ਸਭਾ ਹਲਕਾ

ਧਰਮਸ਼ਾਲਾ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਕਾਂਗੜਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 64,598 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਸੁਧੀਰ ਸ਼ਰਮਾ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਸੁਧੀਰ ਸ਼ਰਮਾ 64,598 73.7 5,000 [2]
2007 ਭਾਜਪਾ ਕਿਸ਼ਨ ਕਪੂਰ 64,219 71.8 7,616 [3]
2003 ਭਾਰਤੀ ਰਾਸ਼ਟਰੀ ਕਾਂਗਰਸ ਚੰਦਰੇਸ਼ ਕੁਮਾਰੀ 56,459 75.5 5,118 [4]
1998 ਭਾਜਪਾ ਕਿਸ਼ਨ ਚੰਦ ਕਪੂਰ 48,849 70 3,355 [5]
1993 ਭਾਜਪਾ ਕਿਸ਼ਨ ਕਪੂਰ 43,576 73.7 417 [6]
1990 ਭਾਜਪਾ ਕਿਸ਼ਨ ਚੰਦ 41,660 65 13,663 [7]
1985 ਭਾਰਤੀ ਰਾਸ਼ਟਰੀ ਕਾਂਗਰਸ ਮੂਲ ਰਾਜ ਪੜ੍ਹਾ 30,347 72.7 1,083 [8]
1982 ਭਾਜਪਾ ਬ੍ਰਿਜ ਲਾਲ 27,477 76.3 2,542 [9]
1977 ਜਨਤਾ ਪਾਰਟੀ ਬ੍ਰਿਜ ਲਾਲ 24,920 #59.9 2,927 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.