ਸਮੱਗਰੀ 'ਤੇ ਜਾਓ

ਨਰਸਿੰਗ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਨਰਸਿੰਗ ਸਿਹਤ ਸੇਵਾਵਾਂ ਨਾਲ ਜੁੜਿਆ ਹੋਇਆ ਇੱਕ ਪੇਸ਼ਾ ਹੈ। ਜਿਸ ਦੇ ਤਹਿਤ ਮਰੀਜਾਂ ਦੀ ਦੇਖਭਾਲ ਕੀਤੀ ਜਾਂਦੀ ਹੈ ਅਤੇ ਸਿਹਤ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ।