ਨਾਦੌਨ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਨਾਦੌਨ ਵਿਧਾਨ ਸਭਾ ਹਲਕਾ

ਨਾਦੌਨ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਹਮੀਰਪੁਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 80,482 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਵਿਜੈ ਅਗਨੀਹੋਤਰੀ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਵਿਜੈ ਅਗਨੀਹੋਤਰੀ 80,482 70.8 6,750 [2]
2007 ਭਾਰਤੀ ਰਾਸ਼ਟਰੀ ਕਾਂਗਰਸ ਸੁਖਵਿੰਦਰ ਸਿੰਘ ਸੁੱਖੂ 65,391 70.3 586 [3]
2003 ਭਾਰਤੀ ਰਾਸ਼ਟਰੀ ਕਾਂਗਰਸ ਸੁਖਵਿੰਦਰ ਸਿੰਘ 58,023 73.4 4,585 [4]
1998 ਭਾਜਪਾ ਬਾਬੂ ਰਾਮ ਮੰਡਿਆਲ 50,696 69.1 580 [5]
1993 ਭਾਰਤੀ ਰਾਸ਼ਟਰੀ ਕਾਂਗਰਸ ਨਾਰਾਇਣ ਚੰਦ ਪਰਾਸ਼ਰ 46,952 67.1 1,065 [6]
1990 ਭਾਰਤੀ ਰਾਸ਼ਟਰੀ ਕਾਂਗਰਸ ਨਾਰਾਇਣ ਚੰਦ ਪਰਾਸ਼ਰ 42,435 66.4 2,338 [7]
1985 ਭਾਰਤੀ ਰਾਸ਼ਟਰੀ ਕਾਂਗਰਸ ਪ੍ਰੇਮ ਦਾਸ ਪਖਰੋਲਵੀ 32,499 67.1 4,276 [8]
1982 ਭਾਜਪਾ ਧਨੀ ਰਾਮ 31,375 66.7 1,830 [9]
1977 ਭਾਰਤੀ ਰਾਸ਼ਟਰੀ ਕਾਂਗਰਸ ਨਾਰਾਇਣ ਚੰਦ 28,294 #65.8 2,164 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.