ਸਮੱਗਰੀ 'ਤੇ ਜਾਓ

ਨਾਨਕਮੱਤਾ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਨਾਨਕਮੱਤਾ ਵਿਧਾਨ ਸਭਾ ਹਲਕਾ
ਨਕਸ਼ਾ
Interactive map of ਨਾਨਕਮੱਤਾ ਵਿਧਾਨ ਸਭਾ ਹਲਕਾ

ਨਾਨਕਮੱਤਾ ਵਿਧਾਨ ਸਭਾ ਹਲਕਾ ਉੱਤਰਾਖੰਡ ਦੇ 70 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਊਧਮ ਸਿੰਘ ਨਗਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚੀਤ ਜਨਜਾਤੀ ਦੇ ਉਮੀਦਵਾਰਾਂ ਲਈ ਰਾਖਵਾ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 90,386 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਪ੍ਰੇਮ ਸਿੰਘ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਜਨਤਾ ਪਾਰਟੀ ਪ੍ਰੇਮ ਸਿੰਘ 90,386 74.50% 5,631 [2]
ਸਿਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]