ਨੌਰਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਨੌਰਾ ਨਵਨਿੰਦਰਾ ਬਹਿਲ ਦਾ ਲਿਖਿਆ ਹੋਇਆ ਪੰਜਾਬੀ ਨਾਟਕ ਹੈ ,ਜਿਸ ਨੂੰ ਕੇਵਲ ਧਾਲੀਵਾਲ ਦੁਆਰਾ ਨਿਰਦੇਸ਼ਤ ਕੀਤਾ ਗਿਆ ਹੈ। ਇਸ ਨਾਟਕ ਦੇ ਮੁੱੱਢਲੇ ਸ਼ੋਅ ਚੰਡੀਗੜ੍ਹ, ਪਟਿਆਲਾ ਅਤੇ ਅਮ੍ਰਿਤਸਰ ਵਿਖੇ ਕੀਤੇ ਗਏ ਹਨ।[1] ਨਾਟਕ ਵਿੱਚ ਪੰਜਾਬੀ ਨਾਟਕ ਦੀ ਨਕੜਦਾਦੀ ਨੌਰਾ ਰਿਚਰਡ ਦਾ ਜੀਵਨ ਪੇਸ਼ ਕੀਤਾ ਗਿਆ ਹੈ।

ਹਵਾਲੇ[ਸੋਧੋ]

  1. "ਯੂਨੀਵਰਸਿਟੀ ਦੇ ਕਲਾ ਭਵਨ ਵਿੱਚ ਨਾਟਕ 'ਨੋਰਾ' ਦੀ ਪੇਸ਼ਕਾਰੀ". ਪੰਜਾਬੀ ਟ੍ਰਿਬਿਊਨ. 2016-05-12. pp. ਪਟਿਆਲਾ/ਸਂਗਰੂਰ 2. Retrieved 2016-05-12.