ਨੰਗਲ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਨੰਗਲ
ਨੰਗਲ ਡੈਮ
ਕਸਬਾ

Lua error in ਮੌਡਿਊਲ:Location_map/multi at line 27: Unable to find the specified location map definition: "Module:Location map/data/ਭਾਰਤ ਪੰਜਾਬ" does not exist.ਪੰਜਾਬ, ਭਾਰਤ ਵਿੱਚ ਸਥਿਤੀ

31°22′N 76°23′E / 31.37°N 76.38°E / 31.37; 76.38
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਰੂਪਨਗਰ
ਉਚਾਈ326 m (1,070 ft)
ਅਬਾਦੀ (2001)
 • ਕੁੱਲ40,644
 • ਘਣਤਾਗ਼ਲਤੀ: ਅਕਲਪਿਤ / ਚਾਲਕ।/ਕਿ.ਮੀ. (ਗ਼ਲਤੀ: ਅਕਲਪਿਤ round ਚਾਲਕ।/ਵਰਗ ਮੀਲ)
ਭਾਸ਼ਾਵਾਂ
 • ਅਧਿਕਾਰਕਪੰਜਾਬੀ
ਟਾਈਮ ਜ਼ੋਨਭਾਰਤੀ ਮਿਆਰੀ ਸਮਾਂ (UTC+5:30)
ਪਿੰਨ ਕੋਡ140124
ਵਾਹਨ ਰਜਿਸਟ੍ਰੇਸ਼ਨ ਪਲੇਟPB 74

ਨੰਗਲ (ਨੰਗਲ ਡੈਮ ਵੀ ਕਿਹਾ ਜਾਂਦਾ ਹੈ) ਉੱਤਰ-ਪੱਛਮੀ ਭਾਰਤ ਦੇ ਰਾਜ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਵਿੱਚ ਵਸਿਆ ਇੱਕ ਕਸਬਾ ਹੈ। ਇਹ ਸ਼ਿਵਾਲਿਕ ਪਹਾੜਾਂ ਦੇ ਪੈਰਾਂ ਵਿੱਚ ਸਥਿਤ ਹੈ ਅਤੇ ਸੁੰਦਰ ਪਹਾੜਾਂ, ਸਤਲਜ ਦਰਿਆ ਅਤੇ ਨਹਿਰਾਂ ਨਾਲ਼ ਘਿਰਿਆ ਹੋਇਆ ਹੈ। ਇਹ ਸੈਰ-ਸਪਾਟੇ ਦਾ ਵੀ ਪ੍ਰਮੁੱਖ ਕੇਂਦਰ ਹੈ।[1]

ਨੰਗਲ ਕਸਬਾ ਇੱਥੇ ਬਣੇ ਭਾਖੜਾ-ਸਤਲੁਜ ਡੈਮ ਕਾਰਨ ਸੈਲਾਨੀ ਥਾਵਾਂ ਵਿੱਚ ਸ਼ੁਮਾਰ ਹੁੰਦਾ ਹੈ।

ਹਵਾਲੇ[ਸੋਧੋ]