ਪਚਛਾਦ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਪਚਛਾਦ ਵਿਧਾਨ ਸਭਾ ਹਲਕਾ

ਪਚਛਾਦ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਸਿਰਮੌਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚਿਤ ਜਾਤੀ ਦੇ ਉਮੀਦਾਵਾਂਰਾ ਲਈ ਰਾਖਵਾਂ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 62,697 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਸੁਰੇਸ਼ ਕੁਮਾਰ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਸੁਰੇਸ਼ ਕੁਮਾਰ 62,697 79.9 2,625 [2]
2007 ਭਾਰਤੀ ਰਾਸ਼ਟਰੀ ਕਾਂਗਰਸ ਗੰਗੂਰਾਮ ਮੁਸਾਫਿਰ 61,491 80.3 2,709 [3]
2003 ਭਾਰਤੀ ਰਾਸ਼ਟਰੀ ਕਾਂਗਰਸ ਗੰਗੂਰਾਮ ਮੁਸਾਫਿਰ 55,380 79.6 1,286 [4]
1998 ਭਾਰਤੀ ਰਾਸ਼ਟਰੀ ਕਾਂਗਰਸ ਗੰਗੂਰਾਮ ਮੁਸਾਫਿਰ 49,481 76.9 14,376 [5]
1993 ਭਾਰਤੀ ਰਾਸ਼ਟਰੀ ਕਾਂਗਰਸ ਗੰਗੂਰਾਮ ਮੁਸਾਫਿਰ 43,695 76.5 6,372 [6]
1990 ਭਾਰਤੀ ਰਾਸ਼ਟਰੀ ਕਾਂਗਰਸ ਗੰਗੂਰਾਮ ਮੁਸਾਫਿਰ 40,460 73.2 5,171 [7]
1985 ਭਾਰਤੀ ਰਾਸ਼ਟਰੀ ਕਾਂਗਰਸ ਗੰਗੂ ਰਾਮ 32,896 69.7 12,205 [8]
1982 ਆਜ਼ਾਦ ਗੰਗੂ ਰਾਮ 31,407 66.1 4,662 [9]
1977 ਜਨਤਾ ਪਾਰਟੀ ਸ਼੍ਰੀ ਰਾਮ ਜ਼ਖ਼ਮੀ 27,456 #54.5 2,675 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF) Delimitation of Parliamentary and Assembly Constituencies Order, 2008, Schedule XI (Report). ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF) Statistical Report On General Election, 2012 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF) Statistical Report On General Election, 2007 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF) Statistical Report On General Election, 2003 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF) Statistical Report On General Election, 1998 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF) Statistical Report On General Election, 1993 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF) Statistical Report On General Election, 1990 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF) Statistical Report On General Election, 1985 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF) Statistical Report On General Election, 1982 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF) Statistical Report On General Election, 1977 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.