ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕਾ
ਪੰਜਾਬ ਵਿਧਾਨ ਸਭਾ ਦਾ
Election ਹਲਕਾ
ਜ਼ਿਲ੍ਹਾਪਟਿਆਲਾ ਜ਼ਿਲ੍ਹਾ
ਖੇਤਰਪੰਜਾਬ, ਭਾਰਤ
ਮੌਜੂਦਾ ਹਲਕਾ
ਬਣਨ ਦਾ ਸਮਾਂ2012
ਪੁਰਾਣਾ ਨਾਮਪਟਿਆਲਾ ਟਾਊਨ

ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕਾ ਪੰਜਾਬ ਵਿਧਾਨ ਸਭਾ ਦਾ ਹਲਕਾ ਨੰ: 115 ਪਟਿਆਲਾ ਜ਼ਿਲ੍ਹਾ ਵਿੱਚ ਆਉਂਦਾ ਹੈ।[1]


ਵਿਧਾਇਕ ਸੂਚੀ[ਸੋਧੋ]

ਸਾਲ ਨੰਬਰ ਰਿਜ਼ਰਵ ਮੈਂਬਰ ਪਾਰਟੀ
2022 115 ਜਨਰਲ ਅਜੀਤਪਾਲ ਸਿੰਘ ਕੋਹਲੀ ਆਮ ਆਦਮੀ ਪਾਰਟੀ
2017 115 ਜਨਰਲ ਅਮਰਿੰਦਰ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
2014 ਉਪ-ਚੋਣਾਂ ਜਨਰਲ ਪਰਨੀਤ ਕੌਰ ਭਾਰਤੀ ਰਾਸ਼ਟਰੀ ਕਾਂਗਰਸ
2012 115 ਜਨਰਲ ਅਮਰਿੰਦਰ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ

ਜੇਤੂ ਉਮੀਦਵਾਰ[ਸੋਧੋ]

ਸਾਲ ਨੰਬਰ ਰਿਜ਼ਰਵ ਮੈਂਬਰ ਲਿੰਗ ਪਾਰਟੀ ਵੋਟਾਂ ਪਛੜਿਆ ਉਮੀਦਵਾਰ ਲਿੰਗ ਪਾਰਟੀ ਵੋਟਾਂ
2017 115 ਜਨਰਲ ਅਮਰਿੰਦਰ ਸਿੰਘ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 72586 ਡਾ. ਬਲਬੀਰ ਸਿੰਘ ਪੁਰਸ਼ ਆਮ ਆਦਮੀ ਪਾਰਟੀ 20179
2014 ਉਪ-ਚੋਣਾਂ ਜਨਰਲ ਪਰਨੀਤ ਕੌਰ ਇਸਤਰੀ ਭਾਰਤੀ ਰਾਸ਼ਟਰੀ ਕਾਂਗਰਸ 52967 ਭਗਵਾਨ ਦਾਸ ਜੁਨੇਜਾ ਪੁਰਸ਼ ਸ਼੍ਰੋ.ਅ.ਦ. 29685
2012 115 ਜਨਰਲ ਅਮਰਿੰਦਰ ਸਿੰਘ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 66041 ਸੁਰਜੀਤ ਸਿੰਘ ਕੋਹਲੀ ਪੁਰਸ਼ ਸ਼੍ਰੋ.ਅ.ਦ. 23723

ਇਹ ਵੀ ਦੇਖੋ[ਸੋਧੋ]

ਪਟਿਆਲਾ (ਲੋਕ ਸਭਾ ਚੋਣ-ਹਲਕਾ)

ਹਵਾਲੇ[ਸੋਧੋ]

[2]

  1. "List of Punjab Assembly Constituencies" (PDF). Archived from the original (PDF) on 23 April 2016. Retrieved 19 July 2016. {{cite web}}: Unknown parameter |deadurl= ignored (help)
  2. "List of Punjab Assembly Constituencies" (PDF). Archived from the original (PDF) on 23 April 2016. Retrieved 19 July 2016. {{cite web}}: Unknown parameter |deadurl= ignored (help)