ਪਰਸ਼ੂਰਾਮ
Jump to navigation
Jump to search
ਪਰਸ਼ੂਰਾਮ | |
---|---|
![]() ਰਾਜਾ ਰਵੀ ਵਰਮਾ ਦੁਆਰਾ ਚਿੱਤਰ | |
ਵਿਸ਼ਨੂੰ ਦਾ ਛੇਵਾਂ ਅਵਤਾਰ | |
ਦੇਵਨਾਗਰੀ | परशुराम |
ਇਲਹਾਕ | Guru to Bhishma, Drona, Karna and Kalki; founder of Kalaripayattu |
ਜਗ੍ਹਾ | Mahendragiri |
ਹਥਿਆਰ | ਕੁਹਾੜਾ (ਪਰਸ਼ੂ) |
ਪਤੀ/ਪਤਨੀ | ਧਾਰਿਨੀ |
ਪਰਸ਼ੂਰਾਮ ਭਗਵਾਨ ਵਿਸ਼ਨੂੰ ਦੇ ਛੇਵੇਂ ਅਵਤਾਰ ਮੰਨਿਆ ਜਾਂਦਾ ਹੈ। ਇਹ ਬ੍ਰਹਮਾ ਦੇ ਵੰਸ਼ਜ ਅਤੇ ਸ਼ਿਵ ਦੇ ਭਗਤ ਹਨ। ਇਹ ਤਰੇਤਾ ਯੁਗ ਵਿੱਚ ਰਹੇ ਅਤੇ ਹਿੰਦੂ ਮਿਥਿਹਾਸ ਦੇ ਸੱਤ ਚਿਰਨਜੀਵੀਆਂ (ਅਮਰ) ਵਿੱਚੋਂ ਇੱਕ ਹਨ। ਇਹਨਾਂ ਨੇ ਪਿਰਥਵੀ ਨੂੰ ਇੱਕੀ ਵਾਰ ਖਤਰੀਆਂ ਤੋਂ ਖਾਲੀ ਕੀਤਾ। ਇਹ ਮਾਹਾਂਭਾਰਤ ਵਿੱਚ ਕਰਨ ਅਤੇ ਦਰੋਣ ਦੇ ਗੁਰੂ ਸਨ। ਰਾਮਾਇਣ ਵਿੱਚ ਇਹਨਾਂ ਨੇ ਰਾਜਾ ਜਨਕ ਨੂੰ ਇੱਕ ਸ਼ਿਵ ਧਨੁਸ਼ ਭੇਟ ਕਿੱਤਾ। ਇਹ ਧਨੁਸ਼ ਨੂੰ ਸੀਤਾ ਦੇ ਸੁੰਅਵਰ ਦੌਰਾਨ ਤੋੜ ਕੇ ਰਾਮ ਨੇ ਸੀਤਾ ਨਾਲ ਵਿਵਾਹ ਕੀਤਾ।