ਸਮੱਗਰੀ 'ਤੇ ਜਾਓ

ਪਰਾਗ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਪਰਾਗ
ਸਮਾਂ ਖੇਤਰਯੂਟੀਸੀ+1
 • ਗਰਮੀਆਂ (ਡੀਐਸਟੀ)ਯੂਟੀਸੀ+2
ਪ੍ਰਾਗ ਖਗੋਲੀ ਘੰਟਾ ਪਹਿਲੀ ਵਾਰ 1410 ਵਿੱਚ ਸਥਾਪਤ ਕੀਤਾ ਗਿਆ ਸੀ ਜਿਸ ਕਰ ਕੇ ਇਹ ਦੁਨੀਆ ਦਾ ਤੀਜਾ ਸਭ ਤੋਂ ਪੁਰਾਣਾ ਖਗੋਲੀ ਘੰਟਾ ਹੈ ਅਤੇ ਹੁਣ ਤੱਕ ਕੰਮ ਕਰਨ ਵਾਲਾ ਸਭ ਤੋਂ ਪੁਰਾਣਾ ਘੰਟਾ ਹੈ।

ਪਰਾਗ ਜਾਂ ਪ੍ਰਾਹਾ (ਚੈੱਕ: [Praha] Error: {{Lang}}: text has italic markup (help) ਉਚਾਰਨ [ˈpraɦa] ( ਸੁਣੋ)) ਚੈੱਕ ਗਣਰਾਜ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਇਹ ਯੂਰਪੀ ਸੰਘ ਦਾ ਚੌਦਵਾਂ ਸਭ ਤੋਂ ਵੱਡਾ ਸ਼ਹਿਰ ਹੈ।[5] ਇਹ ਢੁਕਵੇਂ ਬੋਹੀਮੀਆ ਦੀ ਵੀ ਇਤਿਹਾਸਕ ਰਾਜਧਾਨੀ ਹੈ। ਇਹ ਦੇਸ਼ ਦੇ ਉੱਤਰ-ਪੱਛਮੀ ਹਿੱਸੇ ਵਿੱਚ ਵਲਤਾਵਾ ਦਰਿਆ ਕੰਢੇ ਵਸਿਆ ਹੋਇਆ ਹੈ ਜਿਸਦੀ ਅਬਾਦੀ ਲਗਭਗ 13 ਲੱਖ ਹੈ ਜਦਕਿ ਇਸ ਦੇ ਵਧੇਰੇ ਸ਼ਹਿਰੀ ਖੇਤਰ ਦੀ ਅਬਾਦੀ ਲਗਭਗ 20 ਲੱਖ ਹੈ।[3] ਇਸ ਦੀ ਜਲਵਾਯੂ ਸੰਜਮੀ ਸਮੁੰਦਰੀ ਹੈ ਜਿੱਥੇ ਨਿੱਘੀਆਂ ਗਰਮੀਆਂ ਅਤੇ ਠੰਡੀਆਂ ਸਰਦੀਆਂ ਆਉਂਦੀਆਂ ਹਨ। ਪ੍ਰਾਗ ਦਾ ਪਹਿਲੀ ਵਾਰ ਤੋਲੇਮੇਓਸ ਦੇ ਨਕਸ਼ੇ ਉੱਤੇ ਕਸੂਰਗਿਸ, ਇੱਕ ਜਰਮੇਨੀ ਸ਼ਹਿਰ, ਵਜੋਂ ਜ਼ਿਕਰ ਕੀਤਾ ਗਿਆ ਹੈ।

ਹਵਾਲੇ[ਸੋਧੋ]

  1. "Total area and land area, by NUTS 2 regions – km2". Europa. 11 March 2011. Retrieved 14 April 2011.
  2. Czech Statistical Office (2012 [last update]). "Statistical bulletin" (PDF). czso.cz. Retrieved 26 January 2012. {{cite web}}: Check date values in: |year= (help)
  3. 3.0 3.1 Eurostat. "Urban Audit 2004". Archived from the original on 6 ਅਪ੍ਰੈਲ 2011. Retrieved 20 July 2008. {{cite web}}: Check date values in: |archive-date= (help); Unknown parameter |dead-url= ignored (|url-status= suggested) (help)
  4. "Regional GDP per inhabitant in 2007" (PDF). Official site. Eurostat. 18 February 2010. Retrieved 22 April 2010.
  5. "Czech Republic Facts". World InfoZone. Retrieved 14 April 2011.