ਪਲਾਖਾ
ਦਿੱਖ
ਪਲਾਖਾ | |
|---|---|
ਪਿੰਡ | |
| ਦੇਸ਼ | |
| ਰਾਜ | ਪੰਜਾਬ |
| ਜ਼ਿਲ੍ਹਾ | ਪਟਿਆਲਾ |
| ਬਲਾਕ | ਭੁਨਰਹੇੜੀ |
| ਉੱਚਾਈ | 256 m (840 ft) |
| ਭਾਸ਼ਾਵਾਂ | |
| • ਸਰਕਾਰੀ | ਪੰਜਾਬੀ |
| ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
| ਨੇੜੇ ਦਾ ਸ਼ਹਿਰ | ਦੇਵੀਗੜ੍ਹ |
ਪਲਾਖਾ ਭਾਰਤੀ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਬਲਾਕ ਭੁਨਰਹੇੜੀ ਦਾ ਇੱਕ ਪਿੰਡ ਹੈ।[1] ਇਹ ਜ਼ਿਲ੍ਹਾ ਹੈੱਡਕੁਆਰਟਰ ਪਟਿਆਲਾ ਤੋਂ 17 ਕਿਲੋਮੀਟਰ ਦੱਖਣ ਵੱਲ ਨੂੰ ਅਤੇ ਪੰਜਾਬ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਤੋਂ 76 ਕਿਲੋਮੀਟਰ ਦੂਰੀ ਤੇ ਹੈ।[2] ਭਾਸ਼ਾ ਵਿਭਾਗ ਪੰਜਾਬ ਵੱਲੋਂ ਸ੍ਰੋਮਣੀ ਪੰਜਾਬੀ ਕਵੀ 2011 ਦੇ ਇਨਾਮ ਨਾਲ ਸਨਮਾਨਿਤ ਪੰਜਾਬੀ ਕਵੀ ਸੁਰਜੀਤ ਜੱਜ ਇਥੋਂ ਦਾ ਹੀ ਜੰਮਪਲ ਹੈ।
ਹਵਾਲੇ
[ਸੋਧੋ]| ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |