ਪਾਲਮਪੁਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਪਾਲਮਪੁਰ
ਗੁਣਕ: 32°06′39″N 76°32′11″E / 32.1109°N 76.5363°E / 32.1109; 76.5363
ਦੇਸ਼  ਭਾਰਤ
ਰਾਜ ਹਿਮਾਚਲ ਪ੍ਰਦੇਸ਼
ਜ਼ਿਲ੍ਹਾ ਕਾਂਗੜਾ
ਲੋਕ ਸਭਾ ਹਲਕਾ ਕਾਂਗੜਾ
ਵਿਧਾਨ ਸਭਾ (ਕੁੱਲ ਸੀਟਾਂ) ਇੱਕ ਸਦਨੀ (68)

ਪਾਲਮਪੁਰ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਕਾਂਗੜਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 64,197 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਬ੍ਰਿਜ ਬਿਹਾਰੀ ਲਾਲ ਬੁਟੇਲ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਬ੍ਰਿਜ ਬਿਹਾਰੀ ਲਾਲ ਬੁਟੇਲ 64,197 72.6 9,029 [2]
2007 ਭਾਜਪਾ ਪ੍ਰਵੀਨ ਕੁਮਾਰ 70,460 71.3 2,588 [3]
2003 ਭਾਰਤੀ ਰਾਸ਼ਟਰੀ ਕਾਂਗਰਸ ਬ੍ਰਿਜ ਬਿਹਾਰੀ ਲਾਲ 60,378 74.9 7,243 [4]
1998 ਭਾਰਤੀ ਰਾਸ਼ਟਰੀ ਕਾਂਗਰਸ ਬ੍ਰਿਜ ਬਿਹਾਰੀ ਲਾਲ ਬੁਟੇਲ 56,048 69 792 [5]
1993 ਭਾਰਤੀ ਰਾਸ਼ਟਰੀ ਕਾਂਗਰਸ ਬ੍ਰਿਜ ਬਿਹਾਰੀ ਲਾਲ 48,754 76.8 6,510 [6]
1990 ਭਾਜਪਾ ਸ਼ਾਂਤਾ ਕੁਮਾਰ 45,360 68.7 5,962 [7]
1985 ਭਾਰਤੀ ਰਾਸ਼ਟਰੀ ਕਾਂਗਰਸ ਬ੍ਰਿਜ ਬਿਹਾਰੀ ਲਾਲ 34,495 68.3 2,585 [8]
1982 ਭਾਜਪਾ ਸਰਵਨ ਕੁਮਾਰ 31,358 72.8 1,746 [9]
1977 ਜਨਤਾ ਪਾਰਟੀ ਸਰਵਨ ਕੁਮਾਰ 28,115 #63.2 2,297 [10]
ਸਿਲਿਸਲੇਵਾਰ
ਸ਼ਾਂਤਾ ਕੁਮਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.