ਪਿਉਂਗਯਾਂਗ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਪਯੋਂਗਯਾਂਗ ਉੱਤਰ ਕੋਰੀਆ ਦੀ ਰਾਜਧਾਨੀ ਹੈ ਅਤੇ ਇਹ ਉੱਤਰ ਕੋਰੀਆ ਦਾ ਸਭ ਤੋਂ ਵੱਡਾ ਸ਼ਹਿਰ ਹੈ। ਇਹ ਸ਼ਹਿਰ ਤੇਦਾਂਗ ਨਹਿਰ ਉੱਤੇ ਸਥਿਤ ਹੈ।