ਸਮੱਗਰੀ 'ਤੇ ਜਾਓ

ਪੁਰੋਲਾ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਪੁਰੋਲਾ ਵਿਧਾਨ ਸਭਾ ਹਲਕਾ

ਪੁਰੋਲਾ ਵਿਧਾਨ ਸਭਾ ਹਲਕਾ ਉੱਤਰਾਖੰਡ ਦੇ 70 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਉੱਤਰਕਾਸ਼ੀ ਜ਼ਿਲੇ ਵਿੱਚ ਸਥਿਤ ਇਹ ਹਲਕਾ ਅਨੁਸੂਚੀਤ ਜਾਤੀ ਦੇ ਉਮੀਦਵਾਰਾਂ ਲਈ ਰਾਖਵਾ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 58640 ਵੋਟਰ ਸਨ।[2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਮਾਲਚੰਦ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਜਨਤਾ ਪਾਰਟੀ ਮਾਲਚੰਦ 58640 77.60 % 3832 [2]
2007 ਭਾਰਤੀ ਰਾਸ਼ਟਰੀ ਕਾਂਗਰਸ ਰਾਜੇਸ਼ ਜੁਵਾਂਠਾ 56403 73.8 % 525 [3]
2002 ਭਾਰਤੀ ਜਨਤਾ ਪਾਰਟੀ ਮਾਲ ਚੰਦਰ 51144 63.3 % 2971 [4]
ਸਿਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]