ਪੌਂਟਾ ਸਾਹਿਬ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਪੌਂਟਾ ਸਾਹਿਬ ਵਿਧਾਨ ਸਭਾ ਹਲਕਾ

ਪੌਂਟਾ ਸਾਹਿਬ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਸਿਰਮੌਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 65,674 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਕਿਰਨੇਸ਼ ਜੰਗ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਆਜ਼ਾਦ ਕਿਰਨੇਸ਼ ਜੰਗ 65,674 82.00% 790 [2]
ਿਸਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]