ਪੌਪ ਸੰਗੀਤ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ

ਪੌਪ ਸੰਗੀਤ ਜਾਂ ਪੌਪ ਮਿਊਜ਼ਿਕ (ਇਹ ਸ਼ਬਦ ਮੂਲ ਤੌਰ ਤੇ ਪਾਪੂਲਰ ਸ਼ਬਦ ਤੋਂ ਨਿਕਲਿਆ ਹੈ) ਨੂੰ ਆਮ ਤੌਰ ਤੇ ਯੁਵਕਾਂ ਦੇ ਬਾਜ਼ਾਰ ਦੇ ਅਨੁਕੂਲ ਅਤੇ ਵਿਵਸਾਇਕ ਤੌਰ ਤੇ ਰਿਕਾਰਡ ਕੀਤੇ ਗਏ ਸੰਗੀਤ ਦੇ ਰੂਪ ਵਿੱਚ ਸਮਝਿਆ ਜਾਂਦਾ ਹੈ; ਇਸ ਵਿੱਚ ਮੁਕਾਬਲਤਨ ਛੋਟੇ ਅਤੇ ਸਧਾਰਣ ਗਾਣੇ ਸ਼ਾਮਿਲ ਹੁੰਦੇ ਹਨ ਅਤੇ ਨਵੀ ਤਕਨੀਕ ਦਾ ਇਸਤੇਮਾਲ ਕਰ ਕੇ ਮੌਜੂਦਾ ਧੁਨਾਂ ਨੂੰ ਨਵੇਂ ਤਰੀਕੇ ਨਾਲ ਪੇਸ਼ ਕੀਤਾ ਜਾਂਦਾ ਹੈ।

ਹਵਾਲੇ[ਸੋਧੋ]