ਪ੍ਰਿਥੀਪਾਲ ਸਿੰਘ ਕਪੂਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਪ੍ਰਿਥੀਪਾਲ ਸਿੰਘ ਕਪੂਰ ਇੱਕ ਇਤਿਹਾਸਕਾਰ ਅਤੇ ਸਿੱਖਿਆ ਸ਼ਾਸਤਰੀ ਹੈ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਪ੍ਰੋ-ਵਾਈਸ-ਚਾਂਸਲਰ ਅਤੇ ਪੰਜਾਬ ਰਾਜ ਯੂਨੀਵਰਸਿਟੀ ਟੈਕਸਟ ਬੁੱਕ ਬੋਰਡ ਦਾ ਡਾਇਰੈਕਟਰ ਰਿਹਾ ਹੈ। ਉਸਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸਿੱਖਇਜ਼ਮ ਦੇ ਵਿਸ਼ਵਕੋਸ਼ ਦੇ ਮੁੱਖ ਸੰਪਾਦਕ ਵਜੋਂ ਵੀ ਕੰਮ ਕੀਤਾ। ਉਸ ਨੇ ਸਿੱਖ ਇਤਿਹਾਸ ਬਾਰੇ ਦਰਜਨ ਤੋਂ ਵੱਧ ਪੁਸਤਕਾਂ ਲਿਖੀਆਂ/ਸੰਪਾਦਿਤ ਕੀਤੀਆਂ ਹਨ।[1]

ਰਚਨਾਵਾਂ[ਸੋਧੋ]

  • ਜੱਸਾ ਸਿੰਘ ਰਾਮਗੜ੍ਹੀਆ
  • ਪੰਜਾਬ ਦਾ ਵਿਰਸਾ
  • ਮਾਸਟਰ ਤਾਰਾ ਸਿੰਘ: ਇਤਿਹਾਸਕ ਪਰਿਪੇਖ
  • ਦ ਡਿਵਾਈਨ ਮਾਸਟਰ: ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸਿੱਖਿਆਵਾਂ (ਸੰਪਾਦਿਤ)
  • ਸਰਦਾਰ ਹਰੀ ਸਿੰਘ ਨਲਵਾ
  • ਧਰਮ ਰੱਖਿਅਕ ਗੁਰੂ ਤੇਗ ਬਹਾਦਰ

ਹਵਾਲੇ[ਸੋਧੋ]