ਪ੍ਰੀਤ ਨਗਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਪ੍ਰੀਤ ਨਗਰ ਸਰਦਾਰ ਗੁਰਬਖਸ਼ ਸਿੰਘ ਪ੍ਰੀਤਲੜੀ ਦੁਆਰਾ ਅਮ੍ਰਿਤਸਰ ਤੇ ਲਾਹੌਰ ਦੇ ਵਿਚਕਾਰ ਵਸਾਏ ਇੱਕ ਪਿੰਡ ਦਾ ਨਾਂ ਸੀ। ਇਸਨੂੰ ਲੇਖਕਾ ਦਾ ਮੱਕਾ ਕਰਕੇ ਜਾਣਿਆ ਜਾਂਦਾ ਸੀ।