ਪੰਚਾਇਤੀ ਰਾਜ
ਪੰਚਾਇਤੀ ਰਾਜ, ਇੱਕ ਦੱਖਣੀ ਏਸ਼ੀਆਈ ਸਿਆਸੀ ਸਿਸਟਮ ਹੈ, ਜੋ ਮੁੱਖ ਤੌਰ 'ਤੇ ਵਿੱਚ ਭਾਰਤ, ਪਾਕਿਸਤਾਨ, ਬੰਗਲਾਦੇਸ਼, ਸ੍ਰੀ ਲੰਕਾ, ਤ੍ਰਿਨੀਦਾਦ ਅਤੇ ਟੋਬੈਗੋ[1][2][3][4], ਅਤੇ ਨੇਪਾਲ ਵਿੱਚ ਮਿਲਦਾ ਹੈ।ਇਹ ਦੱਖਣੀ ਏਸ਼ੀਆ ਵਿੱਚ ਸਥਾਨਕ ਸਰਕਾਰਾਂ ਦੀ ਸਭ ਤੋਂ ਪੁਰਾਣੀ ਪ੍ਰਣਾਲੀ ਹੈ, ਅਤੇ ਇਤਿਹਾਸਕ ਜ਼ਿਕਰ ਅੰ. 250 ਏ.ਡੀ. ਦੇ ਸਮੇਂ ਮਿਲਦਾ ਹੈ।[5] ਸ਼ਬਦ ਰਾਜ ਦਾ ਅਰਥ "ਹਕੂਮਤ" ਹੈ ਅਤੇ ਪੰਚਾਇਤ ਦਾ ਭਾਵ ਪੰਜ (ਪੰਚ) ਦੀ "ਸਭਾ" (ਅਯਾਤ) ਹੈ। ਰਵਾਇਤੀ ਪੰਚਾਇਤਾਂ ਵਿੱਚ ਸਥਾਨਕ ਭਾਈਚਾਰੇ ਦੁਆਰਾ ਚੁਣੇ ਗਏ ਅਤੇ ਸਵੀਕਾਰ ਕੀਤੇ ਜਾਣ ਵਾਲੇ ਬੁੱਧੀਮਾਨ ਅਤੇ ਆਦਰਯੋਗ ਬਜ਼ੁਰਗ ਸ਼ਾਮਲ ਹੁੰਦੇ ਸਨ। ਪਰ ਅਜਿਹੀਆਂ ਸਭਾਵਾਂ ਦੇ ਵੱਖੋ-ਵੱਖਰੇ ਰੂਪ ਸਨ। ਰਵਾਇਤੀ ਤੌਰ 'ਤੇ, ਇਹ ਸਭਾਵਾਂ ਵਿਅਕਤੀਆਂ ਅਤੇ ਪਿੰਡਾਂ ਵਿਚਕਾਰ ਝਗੜਿਆਂ ਦਾ ਨਿਪਟਾਰਾ ਕਰਦੀਆਂ ਸਨ।
ਪੰਚਾਇਤ ਦੇ ਨੇਤਾ ਨੂੰ ਅਕਸਰ ਮੁਖੀਆ ਜਾਂ ਸਰਪੰਚ ਕਿਹਾ ਜਾਂਦਾ ਸੀ, ਜੋ ਚੁਣੀ ਹੋਈ ਜਾਂ ਆਮ ਤੌਰ 'ਤੇ ਸਵੀਕਾਰ ਕੀਤੀ ਗਈ ਸਥਿਤੀ ਸੀ. ਭਾਰਤ ਦੇ ਆਧੁਨਿਕ ਪੰਚਾਇਤੀ ਰਾਜ ਅਤੇ ਇਸ ਦੇ ਗ੍ਰਾਮ ਪੰਚਾਇਤਾਂ ਨੂੰ ਰਵਾਇਤੀ ਪ੍ਰਣਾਲੀ ਨਾਲ ਅਤੇ ਨਾ ਹੀ ਉੱਤਰੀ ਭਾਰਤ ਦੇ ਕੁਝ ਭਾਗਾਂ ਵਿੱਚ ਮਿਲਦੀਆਂ ਗੈਰ ਸੰਵਿਧਾਨਕ ਖਾਪ ਪੰਚਾਇਤਾਂ (ਜਾਂ ਜਾਤ ਪੰਚਾਇਤਾਂ) ਨਾਲ ਰਲਗੱਡ ਨਹੀਂ ਕਰਨਾ ਚਾਹੀਦਾ। [6]
ਹਵਾਲੇ
[ਸੋਧੋ]- ↑ "ਪੁਰਾਲੇਖ ਕੀਤੀ ਕਾਪੀ". Archived from the original on 2018-01-05. Retrieved 2018-07-03.
{{cite web}}
: Unknown parameter|dead-url=
ignored (|url-status=
suggested) (help) - ↑ http://www.markedbyteachers.com/gcse/history/the-panchayat-system-as-an-early-form-of-conflict-resolution-in-trinidad.html
- ↑ http://www.newsday.co.tt/news/0,228484.html
- ↑ http://www.newsday.co.tt/news/0,27598.html
- ↑ P.B. Udgaonkar, Political Institutions & Administration, Motilal Banarasidass Publishers, 1986, ISBN 978-81-20-82087-6,
... these popular courts are first mentioned by Yajnavalkya and then by Narada, Brishaspati, Somadeva and Sukra. These writers covered a period of about a thousand years, c. 250 to 1250 A.D., and they could not have mechanically referred to the popular courts if they were not actually functioning ...
{{citation}}
: More than one of|ISBN=
and|isbn=
specified (help); More than one of|author=
and|last=
specified (help) - ↑ Mullick, Rohit; Raaj, Neelam (9 September 2007). "Panchayats turn into kangaroo courts". The Times of India.
{{cite news}}
: Unknown parameter|last-author-amp=
ignored (|name-list-style=
suggested) (help)