ਸਮੱਗਰੀ 'ਤੇ ਜਾਓ

1957 ਪੰਜਾਬ ਵਿਧਾਨ ਸਭਾ ਚੋਣਾਂ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
(ਪੰਜਾਬ ਦੀਆਂ ਆਮ ਚੋਣਾਂ 1957 ਤੋਂ ਮੋੜਿਆ ਗਿਆ)
ਪੰਜਾਬ ਵਿਧਾਨ ਸਭਾ ਚੋਣਾਂ 1957

← 1952 1957 1962 →
← ਵਿਧਾਨ ਸਭਾ ਮੈਂਬਰਾਂ ਦੀ ਸੂਚੀ
ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਦੀ ਸੂਚੀ →

ਵਿਧਾਨ ਸਭਾ ਦੀਆਂ ਸੀਟਾਂ
77 ਬਹੁਮਤ ਲਈ ਚਾਹੀਦੀਆਂ ਸੀਟਾਂ
ਓਪੀਨੀਅਨ ਪੋਲ
  ਬਹੁਮਤ ਪਾਰਟੀ ਘੱਟਗਿਣਤੀ ਪਾਰਟੀ
 
Party SAD INC
ਆਖ਼ਰੀ ਚੋਣ 13 96
ਜਿੱਤੀਆਂ ਸੀਟਾਂ ਸ਼੍ਰੋਅਦ: 56
ਗਠਜੋੜ: 120
ਕਾਂਗਰਸ: 120
ਸੀਟਾਂ ਵਿੱਚ ਫ਼ਰਕ Increase5 Increase24

ਪੰਜਾਬ

ਮੁੱਖ ਮੰਤਰੀ (ਚੋਣਾਂ ਤੋਂ ਪਹਿਲਾਂ)

ਪ੍ਰਤਾਪ ਸਿੰਘ ਕੈਰੋਂ
INC

ਮੁੱਖ ਮੰਤਰੀ

ਪ੍ਰਤਾਪ ਸਿੰਘ ਕੈਰੋਂ
INC

ਪੰਜਾਬ ਵਿਧਾਨ ਸਭਾ ਚੋਣਾਂ 1957 ਸ. ਪ੍ਰਤਾਪ ਸਿੰਘ ਕੈਰੋਂ ਦੀਅਗਵਾਈ ਹੇਠ ਕਾਂਗਰਸ ਨੇ 1957 ਦੀਆਂ ਚੋਣਾਂ ਲੜੀਆਂ। ਸ. ਕੈਰੋਂ ਦਾ ਪਿਛੋਕੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਦਾ ਸੀ। ਉਹ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਦੇ ਹੋਰ ਅਹੁਦਿਆਂ ’ਤੇ ਵੀ ਰਹੇ ਸਨ। ਅਕਾਲੀ ਦਲ ਦੇ ਇੱਕ ਧੜੇ ਨੇ ਕਾਂਗਰਸ ਨਾਲ ਸਮਝੌਤਾ ਕਰ ਲਿਆ ਅਤੇ ਰਲ ਕੇ ਚੋਣਾਂ ਲੜੀਆਂ। ਗਿਆਨੀ ਕਰਤਾਰ ਸਿੰਘ ਨਾਗੋਕੇ, ਅਜੀਤ ਸਿੰਘ ਸਰਹੱਦੀ ਤੇ ਹੁਕਮ ਸਿੰਘ ਸੂਬਾ ਚੋਣ ਕਮੇਟੀ ਵਿੱਚ ਸ਼ਾਮਲ ਸਨ। ਅਕਾਲੀ 40 ਸੀਟਾਂ ਦੀ ਆਸ ਲਾਈ ਬੈਠੇ ਸਨ ਪਰ ਅਕਾਲੀਆਂ ਨੂੰ ਵਿਧਾਨ ਸਭਾ ਦੀਆਂ 22 ਅਤੇ ਲੋਕ ਸਭਾ ਦੀਆਂ 3 ਸੀਟਾਂ ਮਿਲੀਆਂ।ਮਾਸਟਰ ਤਾਰਾ ਸਿੰਘ ਨੇ 23 ਉਮੀਦਵਾਰ ਖੜੇ ਕੀਤੇ ਅਤੇ ਸਾਰੀਆਂ ਸੀਟਾਂ ਹਾਰ ਗਏ। ਕਾਂਗਰਸੀਆਂ ਅਤੇ ਅਕਾਲੀਆਂ ਨੇ ਮਿਲ ਕੇ 154 ਵਿੱਚੋਂ 120 ਸੀਟਾਂ ’ਤੇ ਜਿੱਤ ਹਾਸਲ ਕੀਤੀ, ਜਿਹਨਾਂ ਵਿੱਚ ਅਕਾਲੀ ਦਲ ਦੇ 19 ਉਮੀਦਵਾਰਾਂ, ਜਨਸੰਘ ਦੇ 9 ਉਮੀਦਵਾਰਾਂ, ਸੀ.ਪੀ.ਆਈ.ਦੇ 6 ਉਮੀਦਵਾਰਾਂ, ਪੀ.ਐੱਸ.ਪੀ. ਦੇ 1 ਉਮੀਦਵਾਰ ਅਤੇ 13 ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲਕੀਤੀ।[1]

ਨਤੀਜੇ

[ਸੋਧੋ]
ਨੰ ਪਾਰਟੀ ਸੀਟਾਂ ਜਿੱਤੀਆਂ
1 ਭਾਰਤੀ ਰਾਸ਼ਟਰੀ ਕਾਂਗਰਸ 120
3 ਆਲ ਇੰਡੀਅਨ ਭਾਰਤੀ ਜਨ ਸੰਘ 9
2 ਭਾਰਤੀ ਕਮਿਊਨਿਸਟ ਪਾਰਟੀ 6
4 ਆਲ ਇੰਡੀਆ ਸਡਿਉਲਡ ਕਾਸਟ ਫੈਡਰੇਸ਼ਨ 5
2 ਪਰਜਾ ਸੋਸਲਿਸਟ ਪਾਰਟੀ 1
2 ਅਜ਼ਾਦ 13
ਕੁੱਲ 154

ਇਹ ਵੀ ਦੇਖੋ

[ਸੋਧੋ]

ਪੰਜਾਬ ਵਿਚ ਚੋਣਾਂ (ਲੋਕ ਸਭਾ ਤੇ ਵਿਧਾਨ ਸਭਾ)

ਹਵਾਲੇ

[ਸੋਧੋ]
  1. "ਪੁਰਾਲੇਖ ਕੀਤੀ ਕਾਪੀ". Archived from the original on 2015-06-19. Retrieved 2015-06-05. {{cite web}}: Unknown parameter |dead-url= ignored (|url-status= suggested) (help)

ਫਰਮਾ:ਭਾਰਤ ਦੀਆਂ ਆਮ ਚੋਣਾਂ