ਪੰਜਾਬ ਵਿਧਾਨ ਸਭਾ ਚੋਣਾਂ 1967
ਫਰਮਾ:ਦੇਸ਼ ਸਮੱਗਰੀ ਪੰਜਾਬ | |||||||||||||||||||
---|---|---|---|---|---|---|---|---|---|---|---|---|---|---|---|---|---|---|---|
| |||||||||||||||||||
ਵਿਧਾਨ ਸਭਾ ਦੀਆਂ ਸੀਟਾਂ 52 ਬਹੁਮਤ ਲਈ ਚਾਹੀਦੀਆਂ ਸੀਟਾਂ | |||||||||||||||||||
Opinion polls | |||||||||||||||||||
| |||||||||||||||||||
![]() ਪੰਜਾਬ | |||||||||||||||||||
|
ਪੰਜਾਬ ਵਿਧਾਨ ਸਭਾ ਚੋਣਾਂ 1967 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕੁਲ 104 ਸੀਟਾਂ ਵਿੱਚੋਂ ਕਾਂਗਰਸ ਨੇ 48 ਸੀਟਾਂ ’ਤੇ ਜਿੱਤ ਹਾਸਲ ਕੀਤੀ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ 26 ਸੀਟਾਂ ਜਿੱਤੀਆਂ। ਜਨ ਸੰਘ ਨੇ 9, ਸੀ.ਪੀ.ਆਈ. ਨੇ 5, ਸੀ.ਪੀ.ਐੱਮ. ਨੇ 3, ਐੱਸ.ਐੱਸ.ਪੀ.ਨੇ 3, ਪੀ.ਐੱਸ.ਪੀ. ਨੇ ਇੱਕ ਅਤੇ 9 ਆਜ਼ਾਦ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ। ਅਕਾਲੀ ਦਲ ਨੇ ਕਮਿਊੂਨਿਸਟਸੀ.ਪੀ.ਆਈ. ਅਤੇ ਸੀ.ਪੀ.ਐਮ.ਆਜ਼ਾਦ ਤੇ ਜਨਸੰਘ ਦੇਸਹਿਯੋਗ ਨਾਲ ਸਰਕਾਰ ਬਣਾਈ। ਭਾਸ਼ਾ ਦੇ ਆਧਾਰ ’ਤੇ ਬਣੇ ਪੰਜਾਬੀ ਸੂਬੇ ਦੇ ਚੋਣਾਂ ਜਿੱਤ ਕੇ ਬਣੇ ਮੁੱਖ ਮੰਤਰੀ ਬਣਨ ਦਾ ਸੁਭਾਗ ਅਕਾਲੀ ਦਲ ਦੇ ਜਸਟਿਸ ਗੁਰਨਾਮ ਸਿੰਘ ਨੂੰ ਹਾਸਲ ਹੋਇਆ। 22 ਨਵੰਬਰ ਨੂੰ ਜਸਟਿਸ ਗੁਰਨਾਮ ਸਿੰਘ ਨੇ ਅਸਤੀਫ਼ਾ ਦੇ ਦਿੱਤਾ। ਕਾਂਗਰਸ ਨੇ ਲਛਮਣ ਸਿੰਘ ਗਿੱਲ ਦੀ ਹਮਾਇਤ ਕੀਤੀ ਅਤੇ ਉਹ 25 ਨਵੰਬਰ 1967 ਨੂੰ ਮੁੱਖ ਮੰਤਰੀ ਬਣ ਗਏ ਅਤੇ 23 ਅਗਸਤ 1968 ਤਕ ਅਹੁਦੇ ’ਤੇ ਰਹੇ। 23 ਅਗਸਤ 1968 ਤੋਂ 7 ਫਰਵਰੀ 1969 ਤਕ ਰਾਸ਼ਟਰਪਤੀ ਰਾਜ ਲਾਗੂ ਰਿਹਾ।[1]
ਨਤੀਜੇ[ਸੋਧੋ]
ਨੰ | ਪਾਰਟੀ | ਸੀਟਾਂ ਜਿੱਤੀਆਂ |
---|---|---|
1 | ਭਾਰਤੀ ਰਾਸ਼ਟਰੀ ਕਾਂਗਰਸ | 48 |
2 | ਭਾਰਤੀਆ ਜਨ ਸੰਘ | 9 |
3 | ਭਾਰਤੀ ਕਮਿਊਨਿਸਟ ਪਾਰਟੀ | 5 |
4 | ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸੀ) | 3 |
5 | ਭਾਰਤੀਆ ਰੀਪਬਲਿਕ ਪਾਰਟੀ | 3 |
6 | ਸੰਘਤਾ ਸੋਸਲਿਸਟ ਪਾਰਟੀ | 1 |
7 | ਅਕਾਲੀ ਦਲ ਮਾਸਟਰ ਤਾਰਾ ਸਿੰਘ | 2 |
8 | ਅਕਾਲੀ ਦਲ ਸੰਤ ਫਤਹਿ ਸਿੰਘ | 24 |
9 | ਅਜ਼ਾਦ | 9 |
ਕੁੱਲ | 104 |
ਇਹ ਵੀ ਦੇਖੋ[ਸੋਧੋ]
ਪੰਜਾਬ ਵਿਚ ਚੋਣਾਂ (ਲੋਕ ਸਭਾ ਤੇ ਵਿਧਾਨ ਸਭਾ)