ਪੰਜਾਬ ਵਿਧਾਨ ਸਭਾ ਚੋਣਾਂ 1972

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਪੰਜਾਬ ਵਿਧਾਨ ਸਭਾ ਚੋਣਾਂ 1972

← 1969 1972 1977 →
← ਵਿਧਾਨ ਸਭਾ ਮੈਂਬਰਾਂ ਦੀ ਸੂਚੀ
ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਦੀ ਸੂਚੀ →
ਓਪੀਨੀਅਨ ਪੋਲ
 
ਪਾਰਟੀ ਸ਼੍ਰੋਮਣੀ ਅਕਾਲੀ ਦਲ ਭਾਰਤੀ ਰਾਸ਼ਟਰੀ ਕਾਂਗਰਸ

ਪੰਜਾਬ

ਮੁੱਖ ਮੰਤਰੀ (ਚੋਣਾਂ ਤੋਂ ਪਹਿਲਾਂ)

ਪ੍ਰਕਾਸ਼ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ

ਮੁੱਖ ਮੰਤਰੀ

ਗਿਆਨੀ ਜ਼ੈਲ ਸਿੰਘ
ਭਾਰਤੀ ਰਾਸ਼ਟਰੀ ਕਾਂਗਰਸ

ਪੰਜਾਬ ਵਿਧਾਨ ਸਭਾ ਚੋਣਾਂ 1972 ਦੀਆਂ ਚੋਣਾਂ ਵਿੱਚ ਕਾਂਗਰਸ ਨੇ 66 ਸੀਟਾਂ ’ਤੇਜਿੱਤ ਹਾਸਲ ਕੀਤੀ, ਸ਼੍ਰੋਮਣੀ ਅਕਾਲੀ ਦਲ ਨੂੰ 24 ਸੀਟਾਂ, ਸੀ.ਪੀ.ਆਈ. ਨੇ 10, ਸੀ.ਪੀ.ਐੱਮ. ਨੇ 2 ਸੀਟਾਂ ਮਿਲੀਆਂ ਜਦਕਿ 3 ਆਜ਼ਾਦ ਕਾਮਯਾਬ ਹੋਏ। 17 ਮਾਰਚ 1972 ਨੂੰ ਗਿਆਨੀ ਜ਼ੈਲ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਅਤੇ 30 ਅਪਰੈਲ 1977 ਤਕ ਮੁੱਖ ਮੰਤਰੀ ਦੇ ਅਹੁਦੇ ’ਤੇ ਰਹੇ। 30 ਅਪਰੈਲ 1977 ਤੋਂ 19 ਜੂਨ 1977 ਤਕ ਰਾਸ਼ਟਰਪਤੀ ਰਾਜ ਲਾਗੂ ਰਿਹਾ।[1]

ਨਤੀਜੇ[ਸੋਧੋ]

ਨੰ ਪਾਰਟੀ ਸੀਟਾਂ ਜਿੱਤੀਆਂ
1 ਭਾਰਤੀ ਰਾਸ਼ਟਰੀ ਕਾਂਗਰਸ 66
2 ਸ਼੍ਰੋਮਣੀ ਅਕਾਲੀ ਦਲ 24
3 ਭਾਰਤੀ ਕਮਿਊਨਿਸਟ ਪਾਰਟੀ 10
4 ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸੀ) 1
9 ਅਜ਼ਾਦ 3
ਕੁੱਲ 104

ਇਹ ਵੀ ਦੇਖੋ[ਸੋਧੋ]

ਪੰਜਾਬ ਵਿਚ ਚੋਣਾਂ (ਲੋਕ ਸਭਾ ਤੇ ਵਿਧਾਨ ਸਭਾ)

ਹਵਾਲੇ[ਸੋਧੋ]

  1. "ਪੁਰਾਲੇਖ ਕੀਤੀ ਕਾਪੀ". Archived from the original on 2015-06-19. Retrieved 2015-06-05. {{cite web}}: Unknown parameter |dead-url= ignored (help)

ਫਰਮਾ:ਭਾਰਤ ਦੀਆਂ ਆਮ ਚੋਣਾਂ