ਪੰਜਾਬ ਵਿਧਾਨ ਸਭਾ ਚੋਣਾਂ 1992
Jump to navigation
Jump to search
ਫਰਮਾ:ਦੇਸ਼ ਸਮੱਗਰੀ ਪੰਜਾਬ | |||||||||||||
---|---|---|---|---|---|---|---|---|---|---|---|---|---|
| |||||||||||||
Opinion polls | |||||||||||||
ਟਰਨਆਊਟ | 6.38% | ||||||||||||
| |||||||||||||
![]() ਪੰਜਾਬ | |||||||||||||
|
ਪੰਜਾਬ ਵਿਧਾਨ ਸਭਾ ਚੋਣਾਂ 1992 ਜੋ 30 ਜਨਵਰੀ, 1992 ਵਿੱਚ ਹੋਈਆ ਅਤੇ ਇਸ ਦਾ ਨਤੀਜਾ ਫਰਵਰੀ 1997 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਦਾ ਬਾਈਕਾਟ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਬੇਅੰਤ ਸਿੰਘ (ਮੁੱਖ ਮੰਤਰੀ) ਦੀ ਅਗਵਾਹੀ ਵਿੱਚ ਇਹ ਚੋਣਾਂ ਦਾ ਮੁਕਾਬਲਾ ਹੋਇਆ। ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 87 ਸੀਟਾਂ ’ਤੇ ਜਿੱਤ ਹਾਸਲ ਕੀਤੀ ਜਦੋਂ ਕਿ ਅਕਾਲੀ ਦਲ ਕਾਬਲ ਨੂੰ 3 ਤੇ ਹੋਰਾਂ ਨੇ 27 ਸੀਟਾਂ ’ਤੇ ਜਿੱਤ ਹਾਸਲ ਕੀਤੀ। 25 ਫਰਵਰੀ 1992 ਤੋਂ 31 ਅਗਸਤ 1995 ਤਕ ਬੇਅੰਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ। 31 ਅਗਸਤ 1995 ਨੂੰ ਉਹਨਾਂ ਦੀ ਮੌਤ ਤੋਂ ਬਾਅਦ 21 ਨਵੰਬਰ 1996 ਤਕ ਸ. ਹਰਚਰਨ ਸਿੰਘ ਬਰਾੜ ਪੰਜਾਬ ਦੇ ਮੁੱਖ ਮੰਤਰੀ ਰਹੇ। 21 ਨਵੰਬਰ 1996 ਤੋਂ 11 ਫਰਵਰੀ 1997 ਤਕ ਬੀਬੀ ਰਾਜਿੰਦਰ ਕੌਰ ਭੱਠਲ ਪੰਜਾਬ ਦੀ ਪਹਿਲੀ ਔਰਤ ਮੁੱਖ ਮੰਤਰੀ ਬਣੀ।[1]
ਨਤੀਜੇ[ਸੋਧੋ]
ਨੰ | ਪਾਰਟੀ | ਸੀਟਾਂ ਜਿੱਤੀਆਂ |
---|---|---|
1 | ਭਾਰਤੀ ਰਾਸ਼ਟਰੀ ਕਾਂਗਰਸ | 87 |
2 | ਬਹੁਜਨ ਸਮਾਜ ਪਾਰਟੀ | 9 |
3 | ਭਾਰਤੀ ਜਨਤਾ ਪਾਰਟੀ | 6 |
4 | ਭਾਰਤੀ ਕਮਿਊਨਿਸਟ ਪਾਰਟੀ | 4 |
5 | ਅਕਾਲੀ ਦਲ ਬਾਦਲ | 3 |
6 | ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) | 1 |
7 | ਜਨਤਾ ਦਲ | 1 |
8 | ਭਾਰਤੀ ਲੋਕ ਮੋਰਚਾ | 1 |
9 | ਸੰਯੁਕਤ ਭਾਰਤੀ ਕਮਿਊਨਿਸਟ ਪਾਰਟੀ | 1 |
10 | ਅਜ਼ਾਦ | 4 |
ਕੁੱਲ | 117 |