ਪੰਜਾਬ ਸਮਝੌਤਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਪੰਜਾਬ ਸਮਝੌਤਾ ਨੂੰ ਰਾਜੀਵ-ਲੋਗੋਵਾਲ ਸਮਝੌਤੇ ਦੇ ਤੌਰ 'ਤੇ ਵੀ ਜਾਣਿਆ ਜਾਂਦਾ ਹੈ। ਇਹ 24 ਜੁਲਾਈ 1985 ਨੂੰ ਰਾਜੀਵ ਗਾਂਧੀ ਅਤੇ ਹਰਚੰਦ ਸਿੰਘ ਲੌਂਗੋਵਾਲ ਦੁਆਰਾ ਸਹੀਬੰਦ ਇੱਕ ਸਮਝੌਤਾ ਹੈ। ਇਸ ਦੇ ਤਹਿਤ ਭਾਰਤ ਸਰਕਾਰ ਨੇ ਆਪਣੇ ਅੰਦੋਲਨ ਨੂੰ ਵਾਪਸ ਕਰਨ ਦੇ ਬਦਲੇ ਵਿੱਚ ਅਕਾਲੀ ਦਲ ਦੀਆਂ ਮੰਗਾਂ ਨੂੰ ਸਵੀਕਾਰ ਕੀਤਾ ਸੀ।

ਹਵਾਲੇ[ਸੋਧੋ]