ਪੱਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਪੱਕਾ ਜ਼ਿਲ੍ਹਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 1460 ਹੈਕਟੇਅਰ ਹੈ ਇਸ ਪਿੰਡ ਦੀ ਜਨ-ਸੰਖਿਆ 2011 ਦੀ ਮਰਦਮਸ਼ੁਮਾਰੀ ਅਨੁਸਾਰ 3900 ਹੈ। ਇਸ ਪਿੰਡ ਦਾ ਡਾਕਘਰ ਟਹਿਣਾ ਹੈ। ਇਸਦੀ ਦੂਰੀ 4 ਕਿਲੋਮੀਟਰ ਦੀ ਹੈ, ਪਿੰਨ ਕੋਡ 151203 ਹੈ। ਇਹ ਪਿੰਡ ਫ਼ਰੀਦਕੋਟ ਤਲਵੰਡੀ ਭਾਈ ਸੜਕ ਤੋਂ 1 ਕਿਲੋਮੀਟਰ ਦੂਰ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਫਰੀਦਕੋਟ 6 ਕਿਲੋਮੀਟਰ ਦੂਰ ਹੈ।