ਪੱਤਰਕਾਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ

ਪੱਤਰਕਾਰ ਇੱਕ ਅਜਿਹਾ ਮਨੁੱਖ ਹੁੰਦਾ ਹੈ ਜੋ ਖਬਰਾਂ ਅਤੇ ਹੋਰ ਜਾਣਕਾਰੀ ਨੂੰ ਇਕੱਠੀ ਕਰਦਾ, ਲਿਖਦਾ ਅਤੇ ਵੰਡਦਾ ਹੈ। ਇਸ ਦੁਆਰਾ ਕੀਤੇ ਗਏ ਕੰਮ ਨੂੰ ਪੱਤਰਕਾਰੀ ਕਿਹਾ ਜਾਂਦਾ ਹੈ।