ਫਤਹਿਗੜ੍ਹ ਸਾਹਿਬ ਜ਼ਿਲ੍ਹਾ
Jump to navigation
Jump to search
ਫ਼ਤਿਹਗੜ੍ਹ ਸਾਹਿਬ | |
---|---|
ਸ਼ਹਿਰ | |
ਫ਼ਤਿਹਗੜ੍ਹ ਸਾਹਿਬ ਗੁਰਦੁਆਰਾ, ਪੰਜਾਬ | |
ਦੇਸ਼ | ![]() |
ਰਾਜ | ਪੰਜਾਬ |
ਜ਼ਿਲ੍ਹਾ | ਫਤਿਹਗੜ੍ਹ ਸਾਹਿਬ |
ਉਚਾਈ | 246 m (807 ft) |
ਅਬਾਦੀ | |
• ਕੁੱਲ | 50,788 |
• ਘਣਤਾ | ਗ਼ਲਤੀ: ਅਕਲਪਿਤ / ਚਾਲਕ।/ਕਿ.ਮੀ.੨ (ਗ਼ਲਤੀ: ਅਕਲਪਿਤ round ਚਾਲਕ।/ਵਰਗ ਮੀਲ) |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਟਾਈਮ ਜ਼ੋਨ | ਭਾਰਤੀ ਮਿਆਰੀ ਸਮਾਂ (UTC+5:30) |
ਪਿੰਨ | 140406,140407 |
ਟੈਲੀਫੋਨ ਕੋਡ | +91-1763 |
ਵਾਹਨ ਰਜਿਸਟ੍ਰੇਸ਼ਨ ਪਲੇਟ | PB23 |
ਵੈੱਬਸਾਈਟ | www |
[1] |
ਫਤਹਿਗੜ੍ਹ ਸਾਹਿਬ ਜ਼ਿਲਾ ਪੰਜਾਬ ਦਾ ਇੱਕ ਜ਼ਿਲ੍ਹਾ ਹੈ। ਇਸ ਦੀ ਤਹਿਸੀਲ ਫਤਹਿਗੜ੍ਹ ਸਾਹਿਬ ਹੈ। ਫਤਹਿਗੜ੍ਹ ਸਾਹਿਬ ਨੂੰ 13 ਅਪਰੈਲ 1992 ਨੂੰ ਜ਼ਿਲ੍ਹਾ ਬਣਾਇਆ ਸੀ। ਫਤਹਿਗੜ੍ਹ ਸਾਹਿਬ ਜ਼ਿਲੇ ਦਾ ਨਾਮ ਫਤਹਿਗੜ੍ਹ ਸਾਹਿਬ ਸ਼ਹਿਰ ਦੇ ਨਾਂ ਤੇ ਹੀ ਰੱਖਿਆ ਗਿਆ ਹੈ। ਫਤਹਿਗੜ੍ਹ ਸਾਹਿਬ ਸ਼ਹਿਰ ਦਾ ਨਾਂ ਸਾਹਿਬਜਾਦਾ ਫਤਹਿ ਸਿੰਘ ਦੇ ਨਾਂ ਤੇ ਰੱਖਿਆ ਗਿਆ ਸੀ।