ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਫਤੇਹਗਢ੍ਹ ਸਾਹਿਬ ਜਿਲਾ ਤੋਂ ਰੀਡਿਰੈਕਟ)
ਫ਼ਤਿਹਗੜ੍ਹ ਸਾਹਿਬ
ਸ਼ਹਿਰ
ਫ਼ਤਿਹਗੜ੍ਹ ਸਾਹਿਬ ਗੁਰਦੁਆਰਾ, ਪੰਜਾਬ
ਫ਼ਤਿਹਗੜ੍ਹ ਸਾਹਿਬ ਗੁਰਦੁਆਰਾ, ਪੰਜਾਬ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਫਤਿਹਗੜ੍ਹ ਸਾਹਿਬ
ਉੱਚਾਈ
246 m (807 ft)
ਆਬਾਦੀ
 • ਕੁੱਲ50,788
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਪਿੰਨ
140406,140407
ਟੈਲੀਫੋਨ ਕੋਡ+91-1763
ਵਾਹਨ ਰਜਿਸਟ੍ਰੇਸ਼ਨPB23
ਵੈੱਬਸਾਈਟwww.fatehgarhsahib.nic.in
[1]
ਪੰਜਾਬ ਰਾਜ ਦੇ ਜਿਲੇ

ਫਤਹਿਗੜ੍ਹ ਸਾਹਿਬ ਜ਼ਿਲਾ ਪੰਜਾਬ ਦਾ ਇੱਕ ਜ਼ਿਲ੍ਹਾ ਹੈ। ਇਸ ਦੀ ਤਹਿਸੀਲ ਫਤਹਿਗੜ੍ਹ ਸਾਹਿਬ ਹੈ। ਫਤਹਿਗੜ੍ਹ ਸਾਹਿਬ ਨੂੰ 13 ਅਪਰੈਲ 1992 ਨੂੰ ਜ਼ਿਲ੍ਹਾ ਬਣਾਇਆ ਸੀ। ਫਤਹਿਗੜ੍ਹ ਸਾਹਿਬ ਜ਼ਿਲੇ ਦਾ ਨਾਮ ਫਤਹਿਗੜ੍ਹ ਸਾਹਿਬ ਸ਼ਹਿਰ ਦੇ ਨਾਂ ਤੇ ਹੀ ਰੱਖਿਆ ਗਿਆ ਹੈ। ਫਤਹਿਗੜ੍ਹ ਸਾਹਿਬ ਸ਼ਹਿਰ ਦਾ ਨਾਂ ਸਾਹਿਬਜਾਦਾ ਫਤਹਿ ਸਿੰਘ ਦੇ ਨਾਂ ਤੇ ਰੱਖਿਆ ਗਿਆ ਸੀ।

ਹਵਾਲੇ[ਸੋਧੋ]

[2]

ਗੈਲਰੀ[ਸੋਧੋ]