ਸਮੱਗਰੀ 'ਤੇ ਜਾਓ

ਫਤੇਹਪੁਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਫਤੇਹਪੁਰ ਵਿਧਾਨ ਸਭਾ ਹਲਕਾ
ਨਕਸ਼ਾ
Interactive map of ਫਤੇਹਪੁਰ ਵਿਧਾਨ ਸਭਾ ਹਲਕਾ

ਫਤੇਹਪੁਰ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਕਾਂਗੜਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 72,676 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਸੂਜ਼ਨ ਇੰਹ ਪਠਾਨੀਆ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਸੂਜ਼ਨ ਇੰਹ ਪਠਾਨੀਆ 72,676 70.00% 7,217 [2]
ਿਸਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]