ਸਮੱਗਰੀ 'ਤੇ ਜਾਓ

ਫਰਮਾ:ਫਾਟਕ ਤਕਨਾਲੋਜੀ/ਚੁਣਿਆ ਲੇਖ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਇੱਕ ਕੰਪਿਊਟਰ ਇੱਕ ਜੰਤਰ ਜਾਂ ਮਸ਼ੀਨ ਹੈ, ਜੋ ਕਿ ਜਾਣਕਾਰੀ ਉੱਤੇ ਇੱਕ ਪਰੋਗਰਾਮ — ਹਦਾਇਤਾਂ ਦੀ ਇੱਕ ਤਿਆਰ ਸੂਚੀ; ਦੇ ਤਹਿਤ ਕਾਰਵਾਈ ਅਧੀਨ ਕਰਦਾ ਹੈ। ਕਾਰਵਾਈ ਅਧੀਨ ਆਉਣ ਵਾਲੀ ਜਾਣਕਾਰੀ ਅੰਕ, ਪਾਠ, ਤਸਵੀਰਾਂ, ਧੁਨੀ ਸਮੇਤ ਕਈ ਹੋਰ ਕਿਸਮਾਂ ਦੀ ਹੋ ਸਕਦੀ ਹੈ। ਕੰਪਿਊਟਰ ਬਹੁਤ ਹੀ ਜਿਆਦਾ ਬਹੁਮੁਖੀ ਹੈ। ਅਸਲ ਵਿੱਚ ਇਹ ਵਿਆਪਕ ਜਾਣਕਾਰੀ ਉੱਤੇ ਕਾਰਵਾਈ ਕਰਨ ਵਾਲੀਆਂ ਮਸ਼ੀਨਾਂ ਹਨ। ਚਰਚ-ਟਰਨਿੰਗ ਸਿਧਾਂਤ Church-Turing thesis ਦੇ ਅਨੁਸਾਰ, ਇੱਕ ਕੰਪਿਊਟਰ ਕੁਝ ਮੁੱਢਲੀਆਂ ਸਮੱਰਥਾ ਨਾਲ (ਤਕਨੀਕੀ ਸਬਦਾਂ ਵਿੱਚ, ਇੱਕ ਵਿਆਪਕ ਟਰਨਿੰਗ ਮਸ਼ੀਨ ਦੇ ਬਰਾਬਰ ਕੰਮ ਕਰਨ ਵਾਲੀ ਮਸ਼ੀਨ ਦੀ ਸਮੱਰਥਾ) ਇੱਕ ਸਿਧਾਂਤ ਹੈ, ਜੋ ਕਿ ਕੋਈ ਹੋਰ ਕੰਪਿਊਟਰ ਵੀ ਕਰ ਸਕਦਾ ਹੈ, ਜੋ ਕਿ ਇੱਕ ਨਿੱਜੀ ਡਿਜ਼ੀਟਲ ਸਹਾਇਕ ਤੋਂ ਲੈਕੇ ਸੁਪਰ ਕੰਪਿਊਟਰ ਹੋ ਸਕਦਾ ਹੈ। ਇਸਕਰਕੇ, ਇਕੋ ਕੰਪਿਊਟਰ ਡਿਜ਼ਾਇਨ ਹੀ ਆਮ ਕੰਪਨੀ ਦੀ ਤਨਖਾਹ ਬਿੱਲ ਤਿਆਰ ਕਰਨ ਤੋਂ ਲੈਕੇ ਉਦਯੋਗਾਂ ਨੂੰ ਕੰਟਰੋਲ ਕਰਨ ਦੇ ਯੋਗ ਹੈ। ਆਧੁਨਿਕ ਇਲੈਕਟਰੋਨਿਕ ਕੰਪਿਊਟਰਾਂ ਨੇ ਪੁਰਾਣੇ ਡਿਜ਼ਾਇਨਾਂ ਦੇ ਮੁਤਾਬਕੇ ਗਤੀ ਅਤੇ ਜਾਣਕਾਰੀ ਉੱਤੇ ਕੰਮ ਕਰਨ ਦੀ ਸਮੱਰਥਾ ਵਿੱਚ ਵੱਡਾ ਇਨਕਲਾਬ ਲੈ ਆਂਦਾ ਹੈ। ਇਸ ਸਮੇਂ ਮੂਰੇ ਦਾ ਨਿਯਮ ਪਰਭਾਵੀ ਰਿਹਾ ਹੈ।