ਸਮੱਗਰੀ 'ਤੇ ਜਾਓ

ਫਰਮਾ:Main Page

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
(ਫਰਮਾ:Main page ਤੋਂ ਮੋੜਿਆ ਗਿਆ)
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 55,159 ਹੈ ਅਤੇ ਕੁੱਲ 95 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (22 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਚੀਫ਼ ਖਾਲਸਾ ਦੀਵਾਨ, ਪੰਜਾਬ ਭਰ ਵਿੱਚ ਵੱਖ ਵੱਖ ਸਿੰਘ ਸਭਾਵਾਂ ਦੇ ਪ੍ਰਸਾਰ ਦਾ ਕੇਂਦਰੀ ਸੰਗਠਨ ਹੈ। ਇਹ 111 ਸਾਲ ਪਹਿਲਾਂ 1902 ਵਿੱਚ ਬਣਿਆ ਸਿੱਖ ਸੰਗਠਨ ਹੈ। ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਪਰੀਤ, ਦੀਵਾਨ ਇੱਕ ਗੈਰ ਸਿਆਸੀ ਅਤੇ ਧਾਰਮਿਕ, ਸਿੱਖਿਆ ਅਤੇ ਸਭਿਆਚਾਰਕ ਮੁੱਦਿਆਂ ਨਾਲ ਹੀ ਬਾਵਸਤਾ ਹੈ। 19 ਅਗੱਸਤ, 1902 ਦੇ ਦਿਨ ਇਕ ਇਕੱਠ ਨੇ ਪੰਥ ਦਾ ਇਕ ਸੈਂਟਰਲ ਜੱਥਾ ਬਣਾਉਣ ਵਾਸਤੇ ਇਕ ਸਬ-ਕਮੇਟੀ ਕਾਇਮ ਕੀਤੀ, ਜਿਸ ਨੇ ਇਸ ਦਾ ਵਿਧਾਨ ਬਣਾਉਣਾ ਸੀ। 21 ਸਤੰਬਰ, 1902 ਨੂੰ ਇਸ ਦਾ ਵਿਧਾਨ ਪਾਸ ਕਰ ਕੇ, 30 ਅਕਤੂਬਰ, 1902 ਦੇ ਦਿਨ, ਚੀਫ਼ ਖ਼ਾਲਸਾ ਦੀਵਾਨ ਕਾਇਮ ਕਰ ਦਿਤਾ ਗਿਆ। ਪਹਿਲੇ ਦਿਨ ਇਸ ਨਾਲ 29 ਸਿੰਘ ਸਭਾਵਾਂ ਸਬੰਧਤ ਹੋਈਆਂ। ਭਾਈ ਅਰਜਨ ਸਿੰਘ ਬਾਗੜੀਆਂ ਇਸ ਦੇ ਪ੍ਰਧਾਨ, ਸੁੰਦਰ ਸਿੰਘ ਮਜੀਠਆ ਸਕੱਤਰ ਤੇ ਸੋਢੀ ਸੁਜਾਨ ਸਿੰਘ ਐਡੀਸ਼ਨਲ ਸਕੱਤਰ ਬਣੇ। ਅੱਜ ਇਸ ਸੰਸਥਾ ਵੱਲੋਂ ਹੇਠ ਲਿਖੀਆਂ ਸੰਸਥਾਵਾਂ ਚਲਾਈਆਂ ਜਾਂਦੀਆਂ ਹਨ। 42 ਸਕੂਲ, ਯਤੀਮਖ਼ਾਨੇ, ਬੁਢਾਪਾ ਆਸ਼ਰਮ, ਖਾਲਸਾ ਐਡਵੋਕੇਟ - ਨਿਊਜਲੈਟਰ, ਹਸਪਤਾਲ ਅਤੇ ਕਲੀਨਿਕ। ਇਹ ਸੰਗਠਨ ਭਾਈ ਵੀਰ ਸਿੰਘ ਵਲੋਂ ਸਰਗਰਮ ਉਪਰਾਲਿਆਂ ਦੇ ਨਾਲ ਸਥਾਪਤ ਕੀਤਾ ਗਿਆ ਸੀ।

ਅੱਜ ਇਤਿਹਾਸ ਵਿੱਚ 9 ਨਵੰਬਰ

9 ਨਵੰਬਰ:

ਮੁਹੰਮਦ ਇਕਬਾਲ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 8 ਨਵੰਬਰ9 ਨਵੰਬਰ10 ਨਵੰਬਰ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

ਚੁਣੀ ਹੋਈ ਤਸਵੀਰ


ਆਸਟ੍ਰੇਲੀਅਨ ਜੈਲੀਫਿਸ਼।

ਤਸਵੀਰ: Papa Lima Whiskey


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।