ਫ਼ਰਵਰੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਫਰਵਰੀ ਤੋਂ ਰੀਡਿਰੈਕਟ)
<< ਫ਼ਰਵਰੀ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
1 2 3
4 5 6 7 8 9 10
11 12 13 14 15 16 17
18 19 20 21 22 23 24
25 26 27 28 29
ਜਨਵਰੀ · ਫ਼ਰਵਰੀ · ਮਾਰਚ · ਅਪ੍ਰੈਲ · ਮਈ · ਜੂਨ · ਜੁਲਾਈ · ਅਗਸਤ · ਸਤੰਬਰ · ਅਕਤੂਬਰ · ਨਵੰਬਰ · ਦਸੰਬਰ

ਫ਼ਰਵਰੀ ਸਾਲ ਦਾ ਦੂਜਾ ਅਤੇ ਸਾਲ ਦਾ ਸਭ ਤੋਂ ਛੋਟਾ ਮਹੀਨਾ ਹੈ। ਇਸ ਮਹੀਨੇ ਦੇ ਦਿਨ 30 ਤੋਂ ਘੱਟ ਹੁੰਦੇ ਹਨ। ਇਸ ਮਹੀਨੇ ਵਿੱਚ ਲੀਪ ਦੇ ਸਾਲ ਵਿੱਚ, ਜਦ ਸਾਲ ਦਾ ਅੰਕ ਚਾਰ ਨਾਲ ਬਰਾਬਰ ਵੰਡ ਜਾਂਦਾ ਹੈ 29 ਦਿਨ ਹੁੰਦੇ ਹਨ (ਪਰ ਜੋ ਸਾਲ 100 ਨਾਲ ਬਰਾਬਰ ਵੰਡ ਜਾਂਦੇ ਹਨ, ਪਰ 400 ਨਾਲ ਨਹੀਂ, ਉਨ੍ਹਾਂ ਸਾਲਾਂ ਵਿੱਚ ਫ਼ਰਵਰੀ ਦੇ 29 ਦਿਨ ਨਹੀਂ ਹੁੰਦੇ)। ਆਮ ਤੋਰ ਤੇ ਫ਼ਰਵਰੀ ਵਿੱਚ 28 ਦਿਨ ਹੁੰਦੇ ਹਨ।

ਵਾਕਿਆ[ਸੋਧੋ]

ਛੁੱਟੀਆਂ[ਸੋਧੋ]