ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਫਰਮਾ:ਮੁੱਖ ਸਫ਼ਾ ਫਾਟਕ
|
ਨੈਨੋਤਕਨਾਲੋਜੀ ‘ਨੈਨੋ’ ਤੋਂ ਭਾਵ ਬਹੁਤ ਹੀ ਛੋਟੇ ਆਕਾਰ ਵਿੱਚ ਮਾਦੇ ਦਾ ਵਿਚਰਨਾ ਹੈ। ਜਿਸ ਪਦਾਰਥ ਨੂੰ ਅਸੀਂ ਨੰਗੀ ਅੱਖ ਨਾਲ ਦੇਖਦੇ ਹਾਂ ਉਸ ਦੀ ਨਾਪ-ਲੰਬਾਈ ਜਾਂ ਵਿਸਤਾਰ ਹੁੰਦਾ ਹੈ ਪਰ ਮਾਈਕਰੋ ਅਤੇ ਨੈਨੋ ਆਕਾਰ ਵਿੱਚ ਵਿਚਰਨ ਵਾਲਾ ਪਦਾਰਥ ਅਸੀਂ ਨੰਗੀ ਅੱਖ ਨਾਲ ਨਹੀਂ ਦੇਖ ਸਕਦੇ ਕਿਉਂਕਿ ਉਸ ਦਾ ਵਿਸਥਾਰ 10−6 ਮੀਟਰ ਤੋਂ ਲੈ ਕੇ 10−9 ਮੀਟਰ ਤਕ ਹੁੰਦਾ ਹੈ। ਨੈਨੋਮੀਟਰ ਵਿਗਿਆਨਿਕ ਨੋਟੇਸ਼ਨ ਵਿੱਚ 1×10−9 m ਹੈ। ਪਰਮਾਣੂ ਦੇ ਵਿਸਥਾਰ ਦੀ ਇਕਾਈ ਐਂਗਸਟਰੋਮ (1) ਹੁੰਦੀ ਹੈ। ਇੱਕ ਐਂਗਸਟਰੋਮ 10−10 ਮੀਟਰ ਦੇ ਬਰਾਬਰ ਹੁੰਦਾ ਹੈ ਮਤਲਬ ਇੱਕ ਨੈਨੋਮੀਟਰ ਲੰਮੇ-ਚੌੜੇ ਪਦਾਰਥ ਵਿੱਚ 10 ਪਰਮਾਣੂ ਫਿੱਟ ਹੋ ਸਕਦੇ ਹਨ। ਮਨੁੱਖੀ ਸਰੀਰ ਦੇ ਡੀ.ਐੱਨ.ਏ., ਪ੍ਰੋਟੀਨ, ਵਾਇਰਸ ਅਤੇ ਇਲੈਕਟਰੌਨਿਕ ਚਿੱਪਾਂ ਵਿੱਚ ਵਰਤੇ ਜਾਣ ਵਾਲੇ ਟਰਾਂਸਿਸਟਰ ਸਭ ਨੈਨੋਮੀਟਰ ਸਕੇਲ ਵਿੱਚ ਹੀ ਮਾਪੇ ਜਾ ਸਕਦੇ ਹਨ। ਇੱਕ ਬਾਇਓਲੋਜੀਕਲ ਸੈੱਲ ਇੱਕ ਨੈਨੋਮੀਟਰ ਤੋਂ ਦਸ ਹਜ਼ਾਰ ਗੁਣਾਂ ਵੱਡਾ ਹੁੰਦਾ ਹੈ। ਅਸਲ ਵਿੱਚ ਦੇਖਿਆ ਜਾਵੇ ਤਾਂ ਨੈਨੋਤਕਨਾਲੋਜੀ ਵਿੱਚ ਵਰਤੇ ਜਾਣ ਵਾਲੇ ਪਦਾਰਥ ਦਾ ਆਕਾਰ 100 ਨੈਨੋਮੀਟਰ ਤੋਂ ਘੱਟ ਹੁੰਦਾ ਹੈ ਯਾਨੀ 100&10−9= 10−7 ਮੀਟਰ ਤੋਂ ਵੀ ਛੋਟਾ। ਅਜਿਹੀ ਤਕਨਾਲੋਜੀ ਰਾਹੀਂ ਪਦਾਰਥ ਦੀ ਅਤਿ ਸੂਖ਼ਮ ਪਰਮਾਣੂ ਸੰਰਚਨਾ ਅਤੇ ਕੁਆਂਟਮ ਪੱਧਰ ਦੀਆਂ ਚੁੰਬਕੀ, ਬਿਜਲਈ, ਪ੍ਰਕਾਸ਼ੀ ਅਤੇ ਯਾਂਤਰਿਕ ਵਿਗਿਆਨ ਸਬੰਧੀ ਵਿਸ਼ੇਸ਼ਤਾਵਾਂ ਦਾ ਨਿਰੀਖਣ ਅਤੇ ਪੜਚੋਲ ਕੀਤੀ ਜਾਂਦੀ ਹੈ।...
|
|
|
|
|
ਇੱਕ ਕੰਪਿਊਟਰ ਇੱਕ ਜੰਤਰ ਜਾਂ ਮਸ਼ੀਨ ਹੈ, ਜੋ ਕਿ ਜਾਣਕਾਰੀ ਉੱਤੇ ਇੱਕ ਪਰੋਗਰਾਮ — ਹਦਾਇਤਾਂ ਦੀ ਇੱਕ ਤਿਆਰ ਸੂਚੀ; ਦੇ ਤਹਿਤ ਕਾਰਵਾਈ ਅਧੀਨ ਕਰਦਾ ਹੈ। ਕਾਰਵਾਈ ਅਧੀਨ ਆਉਣ ਵਾਲੀ ਜਾਣਕਾਰੀ ਅੰਕ, ਪਾਠ, ਤਸਵੀਰਾਂ, ਧੁਨੀ ਸਮੇਤ ਕਈ ਹੋਰ ਕਿਸਮਾਂ ਦੀ ਹੋ ਸਕਦੀ ਹੈ। ਕੰਪਿਊਟਰ ਬਹੁਤ ਹੀ ਜਿਆਦਾ ਬਹੁਮੁਖੀ ਹੈ। ਅਸਲ ਵਿੱਚ ਇਹ ਵਿਆਪਕ ਜਾਣਕਾਰੀ ਉੱਤੇ ਕਾਰਵਾਈ ਕਰਨ ਵਾਲੀਆਂ ਮਸ਼ੀਨਾਂ ਹਨ। ਚਰਚ-ਟਰਨਿੰਗ ਸਿਧਾਂਤ Church-Turing thesis ਦੇ ਅਨੁਸਾਰ, ਇੱਕ ਕੰਪਿਊਟਰ ਕੁਝ ਮੁੱਢਲੀਆਂ ਸਮੱਰਥਾ ਨਾਲ (ਤਕਨੀਕੀ ਸਬਦਾਂ ਵਿੱਚ, ਇੱਕ ਵਿਆਪਕ ਟਰਨਿੰਗ ਮਸ਼ੀਨ ਦੇ ਬਰਾਬਰ ਕੰਮ ਕਰਨ ਵਾਲੀ ਮਸ਼ੀਨ ਦੀ ਸਮੱਰਥਾ) ਇੱਕ ਸਿਧਾਂਤ ਹੈ, ਜੋ ਕਿ ਕੋਈ ਹੋਰ ਕੰਪਿਊਟਰ ਵੀ ਕਰ ਸਕਦਾ ਹੈ, ਜੋ ਕਿ ਇੱਕ ਨਿੱਜੀ ਡਿਜ਼ੀਟਲ ਸਹਾਇਕ ਤੋਂ ਲੈਕੇ ਸੁਪਰ ਕੰਪਿਊਟਰ ਹੋ ਸਕਦਾ ਹੈ। ਇਸਕਰਕੇ, ਇਕੋ ਕੰਪਿਊਟਰ ਡਿਜ਼ਾਇਨ ਹੀ ਆਮ ਕੰਪਨੀ ਦੀ ਤਨਖਾਹ ਬਿੱਲ ਤਿਆਰ ਕਰਨ ਤੋਂ ਲੈਕੇ ਉਦਯੋਗਾਂ ਨੂੰ ਕੰਟਰੋਲ ਕਰਨ ਦੇ ਯੋਗ ਹੈ। ਆਧੁਨਿਕ ਇਲੈਕਟਰੋਨਿਕ ਕੰਪਿਊਟਰਾਂ ਨੇ ਪੁਰਾਣੇ ਡਿਜ਼ਾਇਨਾਂ ਦੇ ਮੁਤਾਬਕੇ ਗਤੀ ਅਤੇ ਜਾਣਕਾਰੀ ਉੱਤੇ ਕੰਮ ਕਰਨ ਦੀ ਸਮੱਰਥਾ ਵਿੱਚ ਵੱਡਾ ਇਨਕਲਾਬ ਲੈ ਆਂਦਾ ਹੈ। ਇਸ ਸਮੇਂ ਮੂਰੇ ਦਾ ਨਿਯਮ ਪਰਭਾਵੀ ਰਿਹਾ ਹੈ।
|
|
ਤਕਨਾਲੋਜ਼ੀ ਤੋਂ ਭਾਵ ਤਕਨੀਕੀ ਵਿੱਦਿਅਾ ਅਰਥਾਤ ੳੁਪਕਰਨਾਂ ਦੀ ਜਾਣਕਾਰੀ ਨਾਲ ਸੰਬੰਧਿਤ ਹੈ।
|
|
|
|
|
|
- ਏ. ਟੀ. ਐੱਮ. ਵਿੱਚੋਂ ਨਿਕਲੀਆਂ ਪਰਚੀਆਂ 'ਚ ਖਤਰਨਾਖ਼ ਕੈਮੀਕਲ ਹੁੰਦਾ ਹੈ ਇਸ ਤੋਂ ਬਚ ਕੇ ਰਹੋ।
|
|
- ਜੇਕਰ ਤੁਸੀਂ ਵਿਗਿਆਨ ਦੇ ਰਸੀਏ, ਸਿੱਖਿਅਕ, ਘੋਖ-ਕਰਤਾ ਜਾ ਅਧਿਆਪਕ ਹੋ ਤਾਂ ਤੁਹਾਡਾ ਇੱਥੇ ਸੁਆਗਤ ਹੈ। ਵਿਗਿਆਨ ਦੇ ਲੇਖਾਂ ਨੂੰ ਵੱਡਾ ਕਰਨ ਅਤੇ ਨਵੇਂ ਲੇਖ ਲਿਖਣ ਵਿੱਚ ਮਦਦ ਕਰੋ।
- ਨਵੇਂ ਮੈਂਬਰਾਂ ਨੂੰ ਬੇਨਤੀ:ਮਿਹਰਬਾਨੀ ਕਰ ਕੇ ਵਿਕੀਪੀਡੀਆ ਉੱਤੇ ਆਪਣਾ ਖਾਤਾ ਬਣਾਓ ਅਤੇ ਇਸ ਯੋਜਨਾ (ਪ੍ਰੋਜੈਕਟ) ਸਫ਼ਲਤਾ ਵਿੱਚ ਆਪਣਾ ਯੋਗਦਾਨ ਦਿਓ।
|
|
|
|