ਫਾਟਕ:ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।


2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ
ਮਾਰਟਿਨ ਲੂਥਰ ਕਿੰਗ
ਮਾਰਟਿਨ ਲੂਥਰ ਕਿੰਗ

ਮਾਰਟਿਨ ਲੂਥਰ ਕਿੰਗ, ਜੂਨੀਅਰ (15 ਜਨਵਰੀ 1929 – 4 ਅਪਰੈਲ 1968) ਇੱਕ ਅਮਰੀਕੀ ਪਾਦਰੀ, ਅਤੇ ਅਫ੍ਰੀਕੀ-ਅਮਰੀਕੀ ਸਿਵਲ ਰਾਈਟਸ ਲਹਿਰ (1955–1968) ਦਾ ਆਗੂ ਸੀ। ਉਸ ਨੂੰ ਅਮਰੀਕਾ ਦਾ ਗਾਂਧੀ ਵੀ ਕਿਹਾ ਜਾਂਦਾ ਹੈ। ਉਸ ਦੇ ਜਤਨਾਂ ਨਾਲ ਅਮਰੀਕਾ ਵਿੱਚ ਨਾਗਰਿਕ ਅਧਿਕਾਰਾਂ ਦੇ ਖੇਤਰ ਵਿੱਚ ਤਰੱਕੀ ਹੋਈ; ਇਸ ਲਈ ਉਸ ਨੂੰ ਅੱਜ ਮਨੁੱਖੀ ਅਧਿਕਾਰਾਂ ਦੇ ਪ੍ਰਤੀਕ ਦੇ ਰੂਪ ਵਿੱਚ ਵੀ ਵੇਖਿਆ ਜਾਂਦਾ ਹੈ। ਦੋ ਚਰਚਾਂ ਨੇ ਉਸ ਨੂੰ ਸੰਤ ਦੇ ਰੂਪ ਵਿੱਚ ਵੀ ਮਾਨਤਾ ਪ੍ਰਦਾਨ ਕੀਤੀ ਹੈ।

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।