ਫਿਲੌਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਫਿਲੌਰ ਵਿਧਾਨ ਸਭਾ ਹਲਕਾ
ਪੰਜਾਬ ਵਿਧਾਨ ਸਭਾ ਦਾ
ਹਲਕਾ
ਜ਼ਿਲ੍ਹਾਜਲੰਧਰ
ਵੋਟਰ1,72,431[1][dated info]
ਮੌਜੂਦਾ ਹਲਕਾ
ਬਣਨ ਦਾ ਸਮਾਂ2017
ਪਾਰਟੀਭਾਰਤੀ ਰਾਸ਼ਟਰੀ ਕਾਂਗਰਸ

ਫਿਲੌਰ ਪੰਜਾਬ ਦੀਆਂ 117 ਵਿਧਾਨਸਭਾ ਹਲਕਿਆਂ ਵਿੱਚੋਂ 30 ਨੰਬਰ ਚੌਣ ਹਲਕਾ ਹੈ।[2]

ਵਿਧਾਇਕ ਸੂਚੀ[ਸੋਧੋ]

ਸਾਲ ਮੈਂਬਰ ਤਸਵੀਰ ਪਾਰਟੀ
2017 30 ਬਲਦੇਵ ਸਿੰਘ ਸ਼੍ਰੋਮਣੀ ਅਕਾਲੀ ਦਲ
2012 30 ਅਵਿਨਾਸ਼ ਚੰਦਰ ਕਲੇਰ ਸ਼੍ਰੋਮਣੀ ਅਕਾਲੀ ਦਲ
2007 38 ਸਰਵਣ ਸਿੰਘ ਸ਼੍ਰੋਮਣੀ ਅਕਾਲੀ ਦਲ
2002 39 ਸੰਤੋਖ ਸਿੰਘ ਚੌਧਰੀ ਭਾਰਤੀ ਰਾਸ਼ਟਰੀ ਕਾਂਗਰਸ
1997 39 ਸਰਵਣ ਸਿੰਘ ਸ਼੍ਰੋਮਣੀ ਅਕਾਲੀ ਦਲ
1992 39 ਸੰਤੋਖ ਸਿੰਘ ਚੌਧਰੀ ਭਾਰਤੀ ਰਾਸ਼ਟਰੀ ਕਾਂਗਰਸ
1985 39 ਸਰਵਣ ਸਿੰਘ ਸ਼੍ਰੋਮਣੀ ਅਕਾਲੀ ਦਲ
1980 39 ਸਰਵਣ ਸਿੰਘ ਸ਼੍ਰੋਮਣੀ ਅਕਾਲੀ ਦਲ
1977 39 ਸਰਵਣ ਸਿੰਘ ਸ਼੍ਰੋਮਣੀ ਅਕਾਲੀ ਦਲ
1972 61 ਸੁਰਜੀਤ ਸਿੰਘ ਅਟਵਾਲ ਭਾਰਤੀ ਰਾਸ਼ਟਰੀ ਕਾਂਗਰਸ
1969 61 ਸੁਰਜੀਤ ਸਿੰਘ ਅਟਵਾਲ ਭਾਰਤੀ ਰਾਸ਼ਟਰੀ ਕਾਂਗਰਸ
1967 61 ਅ. ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1962 100 ਹਰੀ ਸਿੰਘ ਆਜਾਦ
1957 97 ਉੱਦਮ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1951 62 ਨਿਰੰਜਨ ਦਾਸ ਭਾਰਤੀ ਰਾਸ਼ਟਰੀ ਕਾਂਗਰਸ

ਇਹ ਵੀ ਦੇਖੋ[ਸੋਧੋ]

ਹਵਾਲੇ[ਸੋਧੋ]

  1. Chief Electoral Officer - Punjab. "Electors and Polling Stations - VS 2017" (PDF). Retrieved 24 June 2021.
  2. Chief Electoral Officer - Punjab (19 June 2006). "List of Parliamentary Constituencies and Assembly Constituencies in the State of Punjab as determined by the delimitation of Parliamentary and Assembly Constituency notification dated 19th June, 2006". Retrieved 24 June 2021.