ਸਮੱਗਰੀ 'ਤੇ ਜਾਓ

ਫਿੱਡੇ ਕਲਾਂ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਫਿੱਡੇ ਕਲਾਂ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਫ਼ਰੀਦਕੋਟ
ਬਲਾਕਕੋਟਕਪੂਰਾ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਫ਼ਰੀਦਕੋਟ

ਫਿੱਡੇ ਕਲਾਂ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਫਿੱਡੇ ਕਲਾਂ

[ਸੋਧੋ]

ਪਿੰਡ ਫਿੱਡੇ ਕਲਾਂ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 400 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1200 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਵਾਂਦਰ ਜਟਾਣਾ 4 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151209 ਹੈ। ਇਹ ਪਿੰਡ ਮੁਕਤਸਰ ਕੋਟਕਪੂਰਾ ਸੜਕ ਤੋਂ 8 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਵਾਂਦਰ ਜਟਾਣਾ 4 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

[ਸੋਧੋ]