ਫੁਲਵਾੜੀ (ਰਸਾਲਾ)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਫੁਲਵਾੜੀ ਪੰਜਾਬੀ ਦੇ ਪਹਿਲੀ ਰਸਾਲਿਆਂ ਵਿੱਚੋਂ ਇੱਕ ਹੈ। ਇਸ ਦਾ ਸੰਪਾਦਕ ਹੀਰਾ ਸਿੰਘ ਦਰਦ ਸੀ। ਇਸ ਦੀ ਸ਼ੁਰੂਆਤ ਨਵੰਬਰ 1924 ਵਿੱਚ ਕੀਤੀ ਗਈ ਸੀ। ਇਹ 1930 ਤਕ ਅਮ੍ਰਿਤਸਰ ਤੋਂ ਪ੍ਰਕਾਸ਼ਿਤ ਹੁੰਦਾ ਰਿਹਾ ਅਤੇ ਉਸਦੇ ਬਾਅਦ, ਹੀਰਾ ਸਿੰਘ ਨੂੰ 1942 ਵਿੱਚ ਭਾਰਤ ਛੱਡੋ ਅੰਦੋਲਨ ਵਿੱਚ ਗਿਰਫਤਾਰ ਕਰਨ ਸਮੇਂ ਬੰਦ ਹੋਣ ਤੱਕ ਇਹ ਲਾਹੌਰ ਤੋਂ ਪ੍ਰਕਾਸ਼ਿਤ ਹੁੰਦਾ ਸੀ।