ਫੁੱਲੋ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਫੁੱਲੋ ਪਿੰਡ ਹਰਿਆਣਾ, ਭਾਰਤ ਦੇ ਸਿਰਸਾ ਜ਼ਿਲ੍ਹੇ ਦੀ ਡੱਬਵਾਲੀ ਤਹਿਸੀਲ ਵਿੱਚ ਸਥਿਤ ਹੈ। ਇਸ ਦਾ ਪੂਰਾ ਨਾਂ ਫੁੱਲੋ ਮੇਹਰ ਸਿੰਘ ਵਾਲ਼ੀ ਹੈ। ਇਹ ਮੰਡੀ ਡੱਬਵਾਲੀ ਤੋਂ 15 ਕਿਲੋਮੀਟਰ ਅਤੇ ਜ਼ਿਲ੍ਹਾ ਹੈੱਡਕੁਆਰਟਰ ਸਿਰਸਾ ਤੋਂ 60 ਕਿਲੋਮੀਟਰ ਦੂਰ ਸਥਿਤ ਹੈ।

ਪਿੰਡ ਦਾ ਕੁੱਲ ਭੂਗੋਲਿਕ ਖੇਤਰਫਲ 1622 ਹੈਕਟੇਅਰ ਹੈ।

ਫੁੱਲੋ ਪਿੰਡ ਡੱਬਵਾਲੀ ਵਿਧਾਨ ਸਭਾ ਹਲਕੇ ਅਤੇ ਸਿਰਸਾ ਸੰਸਦੀ ਹਲਕੇ ਅਧੀਨ ਆਉਂਦਾ ਹੈ। ਮੰਡੀ ਡੱਬਵਾਲੀ ਸਾਰੀਆਂ ਵੱਡੀਆਂ ਆਰਥਿਕ ਗਤੀਵਿਧੀਆਂ ਲਈ ਇਸਦਾ ਸਭ ਤੋਂ ਨਜ਼ਦੀਕੀ ਸ਼ਹਿਰ ਹੈ।[1]

ਹਵਾਲੇ[ਸੋਧੋ]

  1. "Phullo Village in Dabwali (Sirsa) Haryana | villageinfo.in". villageinfo.in. Retrieved 2023-05-22.