ਫੇਰੋਕੇ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਫੇਰੋਕੇ ਫਿਰੋਜ਼ਪੁਰ ਜ਼ਿਲ੍ਹੇ ਦੀ ਤਹਿਸੀਲ ਜ਼ੀਰੇ ਦਾ ਇੱਕ ਪਿੰਡ ਹੈ। 2011 ਦੀ ਜਨਗਣਨਾ ਮੁਤਾਬਕ ਪਿੰਡ ਦੀ ਅਬਾਦੀ 1930 ਹੈ। ਪਿੰਡ ਵਿੱਚ ਸਰਕਾਰੀ ਮਿਡਲ ਸਕੂਲ ਬਣਿਆ ਹੋਇਆ ਹੈ। ਪਿੰਡ ਵਿੱਚ ਤਿੰਨ ਗੁਰੂ ਘਰ ਸਥਿਤ ਹਨ। ਬਾਹਰਵਾਰ ਫਿਰਨੀ ਤੇ ਸਥਿਤ ਗੁਰੂ ਘਰ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਹੈ।