ਬਰਨਾਲਾ ਜ਼ਿਲ੍ਹਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਬਰਨਾਲਾ ਜ਼ਿਲਾ ਤੋਂ ਰੀਡਿਰੈਕਟ)
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਪੰਜਾਬ ਰਾਜ ਦੇ ਜਿਲੇ

ਬਰਨਾਲਾ ਜ਼ਿਲ੍ਹਾ ਪੰਜਾਬ ਦਾ ਇੱਕ ਜ਼ਿਲ੍ਹਾ ਹੈ। ਪਹਿਲਾਂ ਇਹ ਜ਼ਿਲ੍ਹਾ ਸੰਗਰੂਰ ਜ਼ਿਲ੍ਹਾ ਦਾ ਹਿੱਸਾ ਸੀ, ਪਰ 2006 ਵਿੱਚ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਲਗਾਤਾਰ ਦੂਜੀ ਵਾਰ ਚੁਣੇ ਗਏ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਇਸ ਨੂੰ ਜ਼ਿਲ੍ਹੇ ਦਾ ਦਰਜਾ ਦਿੱਤਾ। ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਨੂੰ ਜਿਲ੍ਹਾ ਬਣਾਕੇ, ਬਰਨਾਲਾ ਸ਼ਹਿਰ ਦੇ ਲੋਕਾਂ ਦਾ ਮਾਨ-ਸਨਮਾਨ ਬਹਾਲ ਕੀਤਾ ਅਤੇ ਸ਼ਹਿਰ ਵਾਸੀਆਂ ਦੀ ਸੱਠ ਸਾਲ ਪੁਰਾਣੀ ਜਿਲ੍ਹਾ ਬਹਾਲ ਕਰਨ ਦੀ ਮੰਗ ਨੂੰ ਪੂਰਾ ਕਰਾਇਆ। ਇਸ ਦੇ ਗਵਾਂਡੀ ਜ਼ਿਲੇ ਇਸ ਪ੍ਰਕਾਰ ਹਨ:

ਉੱਤਰ ਵਿੱਚ ਲੁਧਿਆਣਾ ਜ਼ਿਲ੍ਹਾ ਉੱਤਰ-ਪੱਛਮ ਵੱਲ ਮੋਗਾ ਜ਼ਿਲ੍ਹਾ ਪੱਛਮ ਵਿੱਚ ਬਠਿੰਡਾ ਜ਼ਿਲ੍ਹਾ ਅਤੇ ਦੱਖਣ ਤੇ ਪੂਰਬ ਵਿੱਚ ਸੰਗਰੂਰ ਜ਼ਿਲ੍ਹਾ