ਬਲਹ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਬਲਹ ਵਿਧਾਨ ਸਭਾ ਹਲਕਾ

ਬਲਹ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਮੰਡੀ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚਿਤ ਜਾਤੀ ਦੇ ਉਮੀਦਾਵਾਂਰਾ ਲਈ ਰਾਖਵਾ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 65,451 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਪ੍ਰਕਾਸ਼ ਚੌਧਰੀ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਪ੍ਰਕਾਸ਼ ਚੌਧਰੀ 65,451 77.6 3,116 [2]
2007 ਭਾਰਤੀ ਰਾਸ਼ਟਰੀ ਕਾਂਗਰਸ ਪ੍ਰਕਾਸ਼ ਚੌਧਰੀ 79,342 77.3 2,288 [3]
2003 ਭਾਜਪਾ ਦਾਮੋਦਰ ਦਾਸ 71,419 78.5 188 [4]
1998 ਹਿਮਾਚਲ ਵਿਕਾਸ ਕਾਂਗਰਸ ਪ੍ਰਕਾਸ਼ 59,374 75.9 7,299 [5]
1993 ਭਾਰਤੀ ਰਾਸ਼ਟਰੀ ਕਾਂਗਰਸ ਨੇਕ ਰਾਮ 55,406 70.8 4,190 [6]
1990 ਭਾਜਪਾ ਦਾਮੋਦਰ ਦਾਸ 49,402 74 13,188 [7]
1985 ਭਾਰਤੀ ਰਾਸ਼ਟਰੀ ਕਾਂਗਰਸ ਪੀਰੂ ਰਾਮ 36,798 75.8 279 [8]
1982 ਭਾਰਤੀ ਰਾਸ਼ਟਰੀ ਕਾਂਗਰਸ ਪੀਰੂ ਰਾਮ 34,696 72.4 506 [9]
1977 ਜਨਤਾ ਪਾਰਟੀ ਤੁਲਸੀ ਰਾਮ 29,424 #64.4 392 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.