ਸਮੱਗਰੀ 'ਤੇ ਜਾਓ

ਬਾਂਸਗਾਂਵ ਲੋਕ ਸਭਾ ਹਲਕਾ

ਗੁਣਕ: 26°33′N 83°21′E / 26.55°N 83.35°E / 26.55; 83.35
ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਬਾਂਸਗਾਂਵ ਲੋਕ ਸਭਾ ਹਲਕਾ

ਬਾਂਸਗਾਂਵ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਅਨੁਸੂਚੀਤ ਜਾਤੀ ਦੇ ਉਮੀਦਵਾਂਰਾ ਲਈ ਰਾਖਵਾਂ ਹੈ।[1]

ਸਾਂਸਦ

[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਕਮਲੇਸ਼ ਪਾਸਵਾਨ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਕਮਲੇਸ਼ ਪਾਸਵਾਨ [2]
2009 ਭਾਰਤੀ ਜਨਤਾ ਪਾਰਟੀ ਕਮਲੇਸ਼ ਪਾਸਵਾਨ [3]
2004 ਭਾਰਤੀ ਰਾਸ਼ਟਰੀ ਕਾਂਗਰਸ ਮਾਹਾਬੀਰ ਪ੍ਰਸਾਦ [4]
1999 ਭਾਰਤੀ ਜਨਤਾ ਪਾਰਟੀ ਰਾਜ ਨਾਰਾਇਣ ਪਾਸੀ [5]
1998 ਭਾਰਤੀ ਜਨਤਾ ਪਾਰਟੀ ਰਾਜ ਨਾਰਾਇਣ ਪਾਸੀ [6]
1996 ਸਮਾਜਵਾਦੀ ਪਾਰਟੀ ਸੁਭਾਵਤੀ ਪਾਸਵਾਨ [7]
1991 ਭਾਰਤੀ ਜਨਤਾ ਪਾਰਟੀ ਰਾਜ ਨਾਰਾਇਣ ਪਾਸੀ [8]
1989 ਭਾਰਤੀ ਰਾਸ਼ਟਰੀ ਕਾਂਗਰਸ ਮਾਹਾਵੀਰ ਪ੍ਰਸਾਦ [9]
1984 ਭਾਰਤੀ ਰਾਸ਼ਟਰੀ ਕਾਂਗਰਸ ਮਾਹਾਵੀਰ ਪ੍ਰਸਾਦ [10]
1980 ਭਾਰਤੀ ਰਾਸ਼ਟਰੀ ਕਾਂਗਰਸ ਮਾਹਾਵੀਰ ਪ੍ਰਸਾਦ [11]
1977 ਜਨਤਾ ਪਾਰਟੀ ਵਿਸ਼ਾਰਦ ਫਿਰੰਗੀ ਪ੍ਰਸਾਦ [12]
1971 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਸੂਰਤ ਪ੍ਰਸਾਦ [13]
1967 ਸਾਮਯੁਕਤਾ ਸੋਸ਼ਿਲਿਸਟ ਪਾਰਟੀ ਮੋਹਲੁ ਪ੍ਰਸਾਦ [14]
1962 ਭਾਰਤੀ ਰਾਸ਼ਟਰੀ ਕਾਂਗਰਸ ਮਾਹਾਦਿਓ ਪ੍ਰਸਾਦ [15]

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]
  1. (PDF) Statistical Report On General Election, 2009, ਨਤੀਜੇ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf. 
  2. 2.0 2.1 (PDF) 2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf. 
  3. (PDF) Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf. 
  4. (PDF) Statistical Report On General Election, 2004 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf. 
  5. (PDF) Statistical Report On General Election, 1999 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf. 
  6. (PDF) Statistical Report On General Election, 1998 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf. 
  7. (PDF) Statistical Report On General Election, 1996 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf. 
  8. (PDF) Statistical Report On General Election, 1991 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf. 
  9. (PDF) Statistical Report On General Election, 1989 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf. 
  10. (PDF) Statistical Report On General Election, 1984 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf. 
  11. (PDF) Statistical Report On General Election, 1980 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf. 
  12. (PDF) Statistical Report On General Election, 1977 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf. 
  13. (PDF) Statistical Report On General Election, 1971 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf. 
  14. (PDF) Statistical Report On General Election, 1967 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf. 
  15. (PDF) Statistical Report On General Election, 1962 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf. 


26°33′N 83°21′E / 26.55°N 83.35°E / 26.55; 83.35