ਸਮੱਗਰੀ 'ਤੇ ਜਾਓ

ਬਾਜਪੁਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਬਾਜਪੁਰ ਵਿਧਾਨ ਸਭਾ ਹਲਕਾ

ਬਾਜਪੁਰ ਵਿਧਾਨ ਸਭਾ ਹਲਕਾ ਉੱਤਰਾਖੰਡ ਦੇ 70 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਊਧਮ ਸਿੰਘ ਨਗਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚੀਤ ਜਾਤੀ ਦੇ ਉਮੀਦਵਾਰਾਂ ਲਈ ਰਾਖਵਾ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 109,343 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਯਸ਼ਪਾਲ ਆਰੀਆ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਯਸ਼ਪਾਲ ਆਰੀਆ 109,343 76.70% 15,131 [2]
2007 ਭਾਰਤੀ ਜਨਤਾ ਪਾਰਟੀ ਅਰਵਿੰਦ ਪਾਂਡੇ 97040 78.47 3847 [3]
2002 ਭਾਰਤੀ ਜਨਤਾ ਪਾਰਟੀ ਅਰਵਿੰਦ ਪਾਂਡੇ 80252 62.89 5179 [4]
ਸਿਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]