ਬਾਬਾਸਾਹਿਬ ਭੀਮਰਾਓ ਅੰਬੇਦਕਰ ਯੂਨੀਵਰਸਿਟੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਬਾਬਾਸਾਹਿਬ ਭੀਮਰਾਓ ਅੰਬੇਦਕਰ ਯੂਨੀਵਰਸਿਟੀ
ਮਾਟੋ ਅੰਗਰੇਜ਼ੀ ਵਿੱਚ:"Dedicated Emotions"
ਸਥਾਪਨਾ 1996
ਕਿਸਮ ਸਰਵਜਨਿਕ
ਧਾਰਮਿਕ ਮਾਨਤਾ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ, ਭਾਰਤੀ ਯੂਨੀਵਰਸਿਟੀ ਐਸੋਸ਼ੀਏਸ਼ਨ, ਨਾਰਕ
ਚਾਂਸਲਰ ਨਵਜੀਵਨ ਲਾਲ ਲਖਨਪਾਲ
ਵਾਈਸ-ਚਾਂਸਲਰ ਆਰ.ਸੀ. ਸੋਬਤੀ
ਟਿਕਾਣਾ ਲਖਨਊ, ਉੱਤਰ ਪ੍ਰਦੇਸ਼, ਭਾਰਤ
ਕੈਂਪਸ 250 ਏਕਡ਼ (ਸ਼ਹਿਰੀ)
ਵੈੱਬਸਾਈਟ www.bbau.ac.in
BBAU Courtyard.
ਬਾਬਾਸਾਹਿਬ ਭੀਮਰਾਓ ਅੰਬੇਦਕਰ ਯੂਨੀਵਰਸਿਟੀ

ਬਾਬਾਸਾਹਿਬ ਭੀਮਰਾਓ ਅੰਬੇਦਕਰ ਯੂਨੀਵਰਸਿਟੀ (ਅੰਗਰੇਜ਼ੀ ਵਿੱਚ:BBAU) ਇੱਕ ਕੇਂਦਰੀ ਯੂਨੀਵਰਸਿਟੀ ਹੈ, ਜੋ ਕਿ ਭਾਰਤੀ ਰਾਜ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਸਥਾਪਿਤ ਹੈ।[1][2][3] ਇਸ ਯੂਨੀਵਰਸਿਟੀ ਦਾ ਨਾਂਮ ਭਾਰਤੀ ਸੰਵਿਧਾਨ ਨਿਰਮਾਤਾ ਭੀਮ ਰਾਓ ਅੰਬੇਦਕਰ ਦੇ ਨਾਂਮ 'ਤੇ ਰੱਖਿਆ ਗਿਆ ਹੈ। ਇਸ ਯੂਨੀਵਰਸਿਟੀ ਵਿੱਚ ਲਗਭਗ 50% ਸਥਾਨ ਰਾਖਵੀਆਂ ਸ਼੍ਰੇਣੀਆਂ ਲਈ ਰਾਖਵੇਂ ਰੱਖੇ ਜਾਂਦੇ ਹਨ।[4]

ਹੋਰ ਵੇਖੋ[ਸੋਧੋ]

ਹਵਾਲੇ[ਸੋਧੋ]