ਬਿਲਾਸਪੁਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਬਿਲਾਸਪੁਰ ਵਿਧਾਨ ਸਭਾ ਹਲਕਾ

ਬਿਲਾਸਪੁਰ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਬਿਲਾਸਪੁਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 71,367 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਬੁੰਬੇਰ ਠਾਕੁਰ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਬੁੰਬੇਰ ਠਾਕੁਰ 71,367 71.2 5,141 [2]
2007 ਭਾਜਪਾ ਜਗਤ ਪ੍ਰਕਾਸ਼ ਨੱਢਾ 64,468 73.8 11,181 [3]
2003 ਭਾਰਤੀ ਰਾਸ਼ਟਰੀ ਕਾਂਗਰਸ ਤਿਲਕ ਰਾਜ 57,958 77.5 2,726 [4]
1998 ਭਾਜਪਾ ਜਗਤ ਪ੍ਰਕਾਸ਼ ਨੱਢਾ 52,333 73.1 8,049 [5]
1993 ਭਾਜਪਾ ਜਗਤ ਪ੍ਰਕਾਸ਼ ਨੱਢਾ 46,229 73.4 2,226 [6]
1990 ਭਾਜਪਾ ਸਦਰਾਮ ਠਾਕੁਰ 42,288 71.2 7,762 [7]
1985 ਭਾਰਤੀ ਰਾਸ਼ਟਰੀ ਕਾਂਗਰਸ ਬਾਬੂ ਰਾਮ ਗੌਤਮ 32,147 71.4 368 [8]
1982 ਭਾਜਪਾ ਸਦਾ ਰਾਮ ਠਾਕੁਰ 29,704 71.2 1,488 [9]
1977 ਆਜ਼ਾਦ ਆਨੰਦ ਚੰਦ 26,026 #63 1,423 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF) Delimitation of Parliamentary and Assembly Constituencies Order, 2008, Schedule XI (Report). ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF) Statistical Report On General Election, 2012 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF) Statistical Report On General Election, 2007 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF) Statistical Report On General Election, 2003 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF) Statistical Report On General Election, 1998 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF) Statistical Report On General Election, 1993 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF) Statistical Report On General Election, 1990 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF) Statistical Report On General Election, 1985 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF) Statistical Report On General Election, 1982 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF) Statistical Report On General Election, 1977 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.