ਬਿਸ਼ਨੰਦੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਬਿਸ਼ਨੰਦੀ ਪਿੰਡ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿੱਚ ਪੈਂਦਾ ਹੈ। ਇਸ ਦਾ ਰਕਬਾ 1000 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2900 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਤੇ ਹੈ, ਪਿੰਨ ਕੋਡ 151202 ਹੈ। ਇਹ ਪਿੰਡ ਜੈਤੋਂ ਬਠਿੰਡਾ ਸੜਕ ਤੋਂ 6 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਚੰਦ ਭਾਨ 3 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ[ਸੋਧੋ]